ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ

ਪੰਜਾਬ ਭਾਜਪਾ ਦੇ ਐਨ.ਜੀ.ਓ ਸੈਲ ਦੇ ਮੈਂਬਰ ਨੇ ਅੱਜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕਰ ਲਈ ਹੈ । ਕਾਂਗਰਸ ਪਾਰਟੀ ਵਿਚ ਲੰਬਾ ਸਮਾਂ ਕੰਮ ਕਰਨ ਵਾਲੇ ਮਨਜੀਤ ਸਿਮਰਨ ਪਿਛਲੇ ਦਿਨੀ ਭਾਜਪਾ ਵਿਚ ਚੱਲ ਗਏ ਸਨ ਪਰ ਅੱਜ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ ਅਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਉਨਾ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਹੈ । ਮਨਜੀਤ ਸਿੰਘ ਸਿਮਰਨ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੇ ਅੱਜ ਤਕ ਦੇ ਸਭ ਤੋ ਵਧੀਆਂ ਮੁੱਖ ਮੰਤਰੀ ਰਹੇ ਹਨ ਅਤੇ ਕਾਂਗਰਸ ਪਾਰਟੀ ਨੇ ਚੰਨੀ ਸਾਬ ਨੂੰ ਜਲੰਧਰ ਲੋਕ ਸਭਾ ਤੋ ਉਮੀਦਵਾਰ ਬਣਾ ਦਿੱਤਾ ਹੈ , ਚੰਨੀ ਸਾਬ ਜਲੰਧਰ ਤੋ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ ਅਤੇ ਅਸੀ ਘਰ ਘਰ ਜਾ ਕੇ ਚੰਨੀ ਸਾਬ ਨੂੰ ਵੋਟਾ ਪਵਾ ਕੇ ਕਾਮਯਾਬ ਕਰਾਂਗੇ । ਇਸ ਮੌਕੇ ਤੇ ਕਪਿਲ ਦੇਵ ਸ਼ਰਮਾ , ਗੁਰਦਿਆਲ ਦਾਸ , ਨਿਰਮਲ ਸਿੰਘ , ਐਨ ਕੇ ਸ਼ਰਮਾ , ਸਤਪਾਲ , ਅਸ਼ੋਕ ਹੰਸ , ਮਹਾਤਮਾ ਰਾਏ , ਸੁਰਿੰਦਰ ਸੈਨੀ , ਸੰਜੇ ਕੁਮਾਰ , ਵਿਸ਼ਾਲ ਰਾਏ , ਹਰਦੀਪ ਸਿੰਘ , ਜੀਤ ਰਾਏ ਮੌਜੂਦ ਸਨ

Scroll to Top
Latest news
ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂ... ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਸਿੱਖ ਇਤਿਹਾਸ ਵਿਚ ਸਾਕਾ ਗੁਰਦੁਆਰਾ ਪਾਉਂਟਾ ਸਾਹਿਬ 22 ਮਈ1964 ਦਾ ਮਹੱਤਵ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ