ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ ਜੁਆਇਨ ਕਰਨ ਜਾ ਰਹੇ ਹਨ।

ਦੱਸ ਦੇਈਏ ਕਿ ਚੌਧਰੀ ਪਰਿਵਾਰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਿਹਾ ਸੀ। ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਚੌਧਰੀ ਪਰਿਵਾਰ ਫਿਰ ਤੋਂ ਲੋਕ ਸਭਾ ਟਿਕਟ ਮੰਗ ਰਿਹਾ ਸੀ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਟਿਕਟ ਦਿੱਤੀ ਹੈ, ਜਿਸ ਤੋਂ ਬਾਅਦ ਪਤਨੀ ਕਰਮਜੀਤ ਕੌਰ ਨੇ ਭਾਜਪਾ ਜੁਆਇਨ ਕਰ ਲਈ।

ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਕਰਮਜੀਤ ਕੌਰ ਚੌਧਰੀ ਨੇ ਸਭ ਤੋਂ ਪਹਿਲਾਂ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਨੇ ਇਕ ਦਹਾਕੇ ਤੱਕ ਪੰਜਾਬ ਤੇ ਜਲੰਧਰ ਦੀ ਸੇਵਾ ਕੀਤੀ। ਇਸ ਸੇਵਾ ਨੂੰ ਦੇਖਦੇ ਹੋਏ ਅੱਜ ਭਾਜਪਾ ਨੇ ਮੇਰੇ ‘ਤੇ ਭਰੋਸਾ ਪ੍ਰਗਟਾਇਆ ਹੈ। ਮੇਰੇ ਪਰਿਵਾਰ ਨੇ ਹਮੇਸ਼ਾ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕੀਤਾ ਹੈ ਤੇ ਹਮੇਸ਼ਾ ਕਰਦਾ ਰਹੇਗਾ।

Leave a Comment

Your email address will not be published. Required fields are marked *

Scroll to Top