ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ, ਚੀਮਾ ਆਦਿ ਮੌਜੂਦ ਸਨ

ਜਲੰਧਰ : ਹਲਕਾ ਆਦਮਪੁਰ ਦੇ ਪਿੰਡ ਜੈਤੇਵਾਲੀ ਵਿਖੇ ਸਥਿਤ ਦਰਬਾਰ ਕੁੱਲੀ ਵਾਲੇ ਮਸਤ ਕਲੰਦਰ ਵਿਖੇ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਅਤੇ ਮੀਤ ਪ੍ਰਧਾਨ ਭਾਜਪਾ ਪੰਜਾਬ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਗੱਦੀਨਸ਼ੀਨ ਸਰਕਾਰ ਕ੍ਰਿਸ਼ਨ ਮੁਰਾਰੀ ਸ਼ਾਹ ਜੀ ਮਹਾਂਪੁਰਖਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿਚ ਅਗਾਮੀ ਲੋਕ ਸਭਾ ਚੋਣਾਂ ‘ਚ ਜਿੱਤ ਲਈ ਅਰਦਾਸ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ ਪ੍ਰਧਾਨ ਭਾਜਪਾ ਮੰਡਲ ਪਾਤਰਾ, ਪਰਮਜੀਤ ਪੰਮਾ ਜੌਹਲ, ਸੁੱਖਵਿੰਦਰ ਸਿੰਘ ਚੀਮਾ, ਸਰਪੰਚ ਰਛਪਾਲ ਸਿੰਘ ਫੌਜੀ, ਨਾਗਰ ਸਿੰਘ ਚਾਹਲ, ਜਸਪਾਲ ਦਿਉਲ, ਸੁਰਿੰਦਰਪਾਲ ਪਵਾਰ ਸ਼ਿੰਦਰ ਆਦਿ ਮੌਜੂਦ ਸਨ।

Leave a Comment

Your email address will not be published. Required fields are marked *

Scroll to Top