ਖੁਸ਼ਬੂ ਪੰਜਾਬ ਦੀ

Latest news
ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਚਰਨਜੀਤ ਚੰਨੀ ਲਾ ਰਹੇ ਪੂਰਾ ਜ਼ੋਰ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु

ਕੈਨੇਡਾ ਦੀ ਠੰਡਰ ਬੇਅ ਪੁਲਿਸ ਨੇ ਨਸ਼ਾ ਕਰਕੇ ਟਰੱਕ-ਟਰੇਲਰ ਚਲਾਉਣ ਦੇ ਦੋਸ਼ ਹੇਠ ਇਕ ਭਾਰਤੀ ਟਰੱਕ ਡਰਾਈਵਰ ਨੂੰ ਕੀਤਾ ਗ੍ਰਿਫਤਾਰ

ਨਿਊਯਾਰਕਃ/ ,ਉਨਟਾਰੀੳ, (ਰਾਜ ਗੋਗਨਾ/ ਕੁਲਤਰਨ ਪਧਿਆਣਾ )— ਕੈਨੇਡਾ ਉਨਟਾਰੀਓ ਦੀ ਠੰਡਰ ਬੇਅ ਪੁਲਿਸ ਵੱਲੋ ਬੀਤੇਂ ਦਿਨ ਵੀਰਵਾਰ ਦੀ 10:22 ਵਜੇ ਦੇ ਕਰੀਬ ਇਕ ਭਾਰਤੀ ਮੂਲ ਦੇ ਇਕ ਡਰਾਈਵਰ ਨੂੰ ਨਸ਼ੇ ਦੀ ਹਾਲਤ ਚ’ ਟਰੱਕ ਟਰੈਲਰ ਚਲਾਉਣ,ਨਸ਼ਾ ਰੱਖਣ ਅਤੇ ਹਾਦਸਾ ਕਰਨ ਦੇ ਦੋਸ਼ ਹੇਠ ਟੋਰਾਂਟੋ ਉਨਟਾਰੀੳ ਨਾਲ ਸਬੰਧਤ ਟਰੱਕ ਡਰਾਈਵਰ ਸਚਿਤ ਵਰਮਾ ਉਮਰ  (30) ਸਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਹਾਦਸਾ ਅਤੇ ਗ੍ਰਿਫਤਾਰੀ ਠੰਡਰ ਬੇਅ ਪੁਲਿਸ ਵੱਲੋ ਡਾਸਨ ਰੋਡ ਨੇੜੇ ਮੈਪਲਵਾਰਡ ਰੋਡ ਵਿਖੇ ਕੀਤੀ ਗਈ ਹੈ। ਸਚਿਤ ਵਰਮਾ ਕੋਲੋ ਪੁਲਿਸ ਨੂੰ ਕ੍ਰਿਸਟਲ ਮਿਥ ਅਤੇ ਫੈਨਾਟਿਲ ਵੀ ਬਰਾਮਦ ਹੋਈ ਹੈ। ਕਥਿਤ ਦੋਸ਼ੀ ਦੀ ਅਦਾਲਤ ਚ ਅੱਜ ਦੀ ਪੇਸ਼ੀ ਸੀ ਅਤੇ ਪੁਲਿਸ ਵੱਲੋ ਕਥਿਤ ਦੋਸ਼ੀ ਦਾ ਲਾਇਸੈਂਸ 90 ਦਿਨ ਲਈ ਤੇ ਟਰੱਕ ਦੋ ਹਫਤਿਆ ਤੱਕ ਲਈ ਠਾਣੇ ਚ ਰੱਖ ਲਿਆ ਗਿਆ ਹੈ। ਸਚਿਤ ਵਰਮਾ ਨੂੰ ਹੁਣ ਅਦਾਲਤਾ ਦੀ ਲੰਮੀ ਖੱਜਲ ਖੁਆਰੀਆਂ ਚੋਂ ਲੰਘਣਾ ਪਵੇਗਾ।

Loading

Scroll to Top