ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ  – ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।

Loading

Scroll to Top