50 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਲੁਧਿਆਣਾ (ਮੋਨਿਕਾ)- ਕਮਿਸ਼ਨਰੇਟ ਲੁਧਿਆਣਾ ਵਿਖੇ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਰਕਾ ਦੇ ਖਿਲਾਫ ਕਾਰਵਾਈ ਲਈ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਕਸਤੁਤ ਸ਼ਰਮਾ ਆਈ.ਪੀ.ਐਸ.ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਵਲੋਂ ਜਾਰੀ ‘ ਕੀਤੀਆਂ ਹਦਾਇਤਾਂ ਅਨੁਸਾਰ ਸ੍ਰੀ ਵਰਿੰਦਰ ਬਰਾੜ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ, ਸ੍ਰੀ | ਜਗਤਪ੍ਰੀਤ ਸਿੰਘ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਸ੍ਰੀ ਰਾਜੇਸ਼ ਸ਼ਰਮਾ ਸਹਾਇਕ ਕਮਿਸ਼ਨਰ ਪੁਲਿਸ ਐਂਟੀ ਨਾਰਕੋਟਿਕ ਸੈੱਲ ਲੁਧਿਆਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਸਤਵੰਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਲੁਧਿਆਣਾ ਅਤੇ ਉਨਾਂ ਦੀ ਟੀਮ ਵੱਲੋਂ ਮਿਤੀ 25.04.2022 ਨੂੰ ਥਾਣਦਾਰ ਯੋਗੇਸ਼ਵਰ ਸ਼ਰਮਾ ਨੰਬਰ 668ਲੁਧਿ ਨੇ ਸਮੇਤ ਪੁਲਿਸ ਪਾਰਟੀ ਦੇ ਇਟਾ ਵਾਲਾ ਚੌਕ ਲੁਧਿਅਦਾ ਤੇ ਦੋਸ਼ੀ ਗੁਰਸੇਵਕ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਸ਼ਿਮਲਾਪੁਰੀ ਲੁਧਿਆਣਾ ਮੋਟਰ ਸਾਈਕਲ ਨੰਬਰੀ PB.10.1 6965 ਸਮੇਤ ਕਾਬੂ ਕਰਕੇ ਉਹਨਾਂ ਦੇ ਕਬਜ਼ਾ ਵਿਚ 50 ਗ੍ਰਾਮ ਹਰੋਇਨ ਬਰਾਮਦ ਕੀਤੀ ਅਤੇ ਦੋਸ਼ੀ ਦੇ ਖਿਲਾਫ਼ ਮੁੱਕਦਮਾ ਨੇ 42 ਮਿਤੀ 25.04.2022 ਅਧ 2 ਬੀ-ਨ|- SNDPL AE | ਥਾਣਾ ਸ਼ਿਮਲਾਪੁਰੀ ਲੁਧਿਆਣਾ ਦਰਜ ਰਜਿਸਟਰ ਕਰਾਇਆ ਗਿਆ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की