ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਬੇਅਦਬੀ ਮਾਮਲੇ ਦੇ ਮੁਲਜ਼ਮ ’ਤੇ ਹਮਲਾ ਕਰਨ ਵਾਲੇ ਵਕੀਲ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ

ਰੋਪੜ: ਮੋਰਿੰਡਾ ਬੇਅਦਬੀ ਮਾਮਲੇ ਦੇ ਦੋਸ਼ੀ ਜਸਬੀਰ ਸਿੰਘ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਵਕੀਲ ਨੂੰ ਅੱਜ ਰੋਪੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਵਧੀਕ ਸਿਵਲ ਜੱਜ ਅਮਨਪ੍ਰੀਤ ਸਿੰਘ ਨੇ ਮੁਲਜ਼ਮ ਵਕੀਲ ਸਾਹਿਬ ਸਿੰਘ ਖੁਰਲ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ ‘ਤੇ ਬੀਤੇ ਦਿਨ ਅਦਾਲਤ ਵਿਚ ਪੇਸ਼ੀ ਦੌਰਾਨ ਹਮਲੇ ਦੀ ਕੋਸ਼ਿਸ਼ ਕੀਤੀ ਗਈ । ਜਦੋਂ ਅਦਾਲਤ ‘ਚ ਮੁਲਜ਼ਮ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਵਕੀਲ ਸਾਹਿਬ ਸਿੰਘ ਨੇ ਉਸ ‘ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਵਕੀਲ ਸਾਹਿਬ ਸਿੰਘ ’ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਸੀ।

Loading

Scroll to Top