ਐਸ.ਸੀ. ਕਮਿਸ਼ਨ ਦੇ ਮੈਂਬਰ ਵਲੋਂ ਭੁਲੱਥ ਸਬ- ਡਵੀਜ਼ਨ  ਦੇ ਪਿੰਡ ਮੁਬਾਰਕਪੁਰ ਵਿਖੇ ਸ਼ਿਕਾਇਤ ਦੀ ਸੁਣਵਾਈ, 29 ਅਪ੍ਰੈਲ ਤੱਕ ਪੁਲਿਸ ਨੂੰ ਬਣਦੀ ਕਾਰਵਾਈ ਕਰਨ ਦੇ ਹੁਕਮ

ਭੁਲੱਥ (ਅਜੈ ਗੋਗਨਾ )—ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਵਲੋਂ ਅੱਜ ਭੁਲੱਥ ਹਲਕੇ ਦੇ ਪਿੰਡ ਮੁਬਾਰਕਪੁਰ ਵਿਖੇ ਦਾ ਦੌਰਾ ਕਰਕੇ ਐਸ.ਸੀ. ਭਾਈਚਾਰੇ ਨਾਲ ਸਬੰਧਿਤ  ਵਿਅਕਤੀ ਰਜਿੰਦਰਪਾਲ ਸਿੰਘ ਵਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਕੀਤੀ। ਉਨ੍ਹਾਂ ਭੁਲੱਥ ਐਸ.ਐਚ.ਓ. ਸੋਨਮਦੀਪ ਕੌਰ ਨੂੰ ਸਾਰੇ ਮਾਮਲੇ ਦੀ ਹੋਰ ਗਹਿਰਾਈ ਨਾਲ ਪੜਤਾਲ ਕਰਕੇ 29 ਅਪ੍ਰੈਲ ਤੱਕ ਬਣਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।  ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਾਮਲੇ ਦੀ ਮੁਕੰਮਲ ਪੜਤਾਲ ਉਪਰੰਤ ਵਿਸਥਾਰਤ ਰਿਪੋਰਟ ਕਮਿਸ਼ਨ ਦੀ ਚੇਅਰਪਰਸਨ ਨੂੰ ਸੌਂਪੀ ਜਾਵੇਗੀ। ਇਸ ਮੌਕੇ ਜਿਲ੍ਹਾ ਭਲਾਈ ਅਫਸਰ ਸ ਜਗਦੇਵ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की