ਮਾਨ ਵੱਲੋਂ ਪਟਿਆਲਾ ਘਟਨਾ ਦੀ ਤੁਰੰਤ ਜਾਂਚ ਦੇ ਹੁਕਮ, ਕਿਹਾ-‘ਇੱਕ ਵੀ ਦੋਸ਼ੀ ਬਖਸ਼ਿਆ ਨਹੀਂ ਜਾਊ’

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਵਾਪਰੀ ਅੱਜ ਘਟਨਾ ਨੂੰ ਲੈ ਕੇ ਡੀਜੀਪੀ ਤੇ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਮੀਟਿੰਗ ਮਗਰੋਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਫਸਰਾਂ ਨੂੰ ਸਖਤ ਹਿਦਾਇਤ ਦਿੱਤੀ ਹੈ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की