ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਦੀ ਪੁੁਲਿਸ ਨੇ ਮੋਟਰਸਾਈਕਲ ਚੋਰੀ ਅਤੇ ਲੁੱਟਾ ਖੋਹਾ ਕਰਨ ਵਾਲੇ 01 ਦੋਸੀ ਪਾਸੋੰ 07 ਚੋਰੀ ਸੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ

ਸ਼੍ਰੀ ਸਵਪਨ ਸਰਮਾ ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐੱਸ ਪੁਲਿਸ ਕਪਤਾਨ, (ਤਫਤੀਸ਼) ਅਤੇ ਸ਼੍ਰੀ ਸੁਖਪਾਲ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਿਲਾ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਤਹਿਤ ਥਾਣਾ ਮੁੱਖ ਅਫਸਰ ਇੰਸਪੈਕਟਰ ਰਮਨਦੀਪ ਸਿੰਘ ਦੀ ਦੀ ਪੁੁਲਿਸ ਪਾਰਟੀ ਵੱਲੋ ਮੋਟਰਸਾਈਕਲ ਚੋਰੀ ਅਤੇ ਲੁੱਟਾ ਖੋਹਾ ਕਰਨ ਵਾਲੇ 01 ਦੋਸੀ 07 ਚੋਰੀ ਸੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਖਪਾਲ ਸਿੰਘ ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਅਸ਼ੀ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਬੱਸ ਅੱਡਾ ਕਰਤਾਰਪੁਰ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਜਿੰਦਰ ਸਿੰਘ ਉਰਫ ਸੁੱਖੀ ਪੁੱਤਰ ਭੁੱਲਾ ਸਿੰਘ ਵਾਸੀ ਇਬਰਾਹਿਮਵਾਲ ਥਾਣਾ ਬੈਗੋਵਾਲ ਜਿਲਾ ਕਪੂਰਥਲਾ ਜੋ ਮੋਟਰਸਾਈਕਲ ਅਤੇ ਹੋਰ ਵਾਰਦਾਤਾ ਕਰਨ ਦਾ ਆਦਿ ਹੈ ਅਤੇ ਅੱਜ ਵੀ ਮੋਟਰਸਾਈਕਲ ਬਿਨਾ ਨੰਬਰੀ ਪਰ ਸਵਾਰ ਹੋ ਕੇ ਭੁਲੱਥ ਤੋ ਕਰਤਾਰਪੁਰ ਸਾਈਡ ਨੂੰ ਆ ਰਿਹਾ ਹੈ। ਜਿਸ ਤੇ ਮੁੱਕਦਮਾ ਨੰਬਰ 73 ਮਿਤੀ 06.05.2022 ਅ/ਧ 379 ੀਫਛ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਦੋਸੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਦੇ ਕਬਜਾ ਵਿੱਚ 07 ਚੋਰੀ ਸੁਦਾ ਮੋਟਰਸਾਈਕਲ ਬ੍ਰਮਾਦ ਕੀਤੇ ਗਏ। ਦੋਸੀ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Loading

Scroll to Top