ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਵੱਲੋ 03 ਦੋਸ਼ੀਆ ਪਾਸੋ 500 ਨਸ਼ੀਲੀਆ ਗੋਲੀਆ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ

ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਿਲਾ ਜਲੰਧਰ ਦਿਹਾਤੀ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਸ਼੍ਰੀ ਜਸਬਿੰਦਰ ਸਿੰਘ,ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਸਬ ਇੰਸ: ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਲੋਹੀਆਂ ਦੀ ਅਗਵਾਈ ਦੀ ਪੁਲਿਸ ਪਾਰਟੀ ਦੇ ਅਸ਼ੀ ਜਸਪਾਲ ਸਿੰਘ ਥਾਣਾ ਲੋਹੀਆ ਨੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋ 500 ਨਸ਼ੀਲੀਆ ਗੋਲੀਆ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਸਬਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ-ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਥਾਣਾ ਲੋਹੀਆਂ ਨੇ ਸਮੇਤ ਪੁਲਿਸ ਪਾਰਟੀ ਦੇ ਮਿਤੀ 04.05.2022 ਨੂੰ ਮੇਨ ਸੜਕ ਪਿੰਡ ਕਾਕੜਕਲਾ ਪਰ ਦੋਰਾਨੇ ਨਾਕਾ ਬੰਦੀ ਮੋਟਰਸਾਈਕਲ ਨੰਬਰੀ ਫਭ08-ਛਝ-1301 ਮਾਰਕਾ ਪਲਸਰ ਰੰਗ ਕਾਲਾ ਪਰ ਤਿੰਨ ਦੋਸ਼ੀ ਦਲਜੀਤ ਸਿੰਘ ਉਰਫ ਜੀਤਾ ਪੁੱਤਰ ਸੁਰਜੀਤ ਸਿੰਘ ਵਾਸੀ ਜਲਾਲਪੁਰ ਖੁਰਦ ਥਾਣਾ ਲੋਹੀਆ ਪਾਸੋ 150 ਨਸ਼ੀਲੀਆ ਗੋਲੀਆ,ਦੋਸ਼ੀ ਅਮਰਬੀਰ ਸਿੰਘ ਉਰਫ ਅਮਨਾ ਪੁੱਤਰ ਬਲਵਿੰਦਰ ਸਿੰਘ ਵਾਸੀ ਕਾਕੜਕਲਾ ਥਾਣਾ ਲੋਹੀਆ ਪਾਸੋ 250 ਨਸ਼ੀਲੀਆ ਗੋਲੀਆ ਅਤੇ ਦੋਸ਼ੀ ਅਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਕੁਲਦੀਪ ਸਿੰਘ ਵਾਸੀ ਤਲਵੰਡੀ ਬੂਟੀਆ ਥਾਣਾ ਸ਼ਾਹਕੋਟ ਪਾਸੋ 100 ਨਸ਼ੀਲੀਆ ਗੋਲੀਆ ਬਰਾਮਦ ਕੀਤੀਆ ਹਨ।ਜਿਹਨਾ ਦੇ ਖਿਲਾਫ ਮੁਕੱਦਮਾ ਨੰਬਰ 45 ਮਿਤੀ 04.05.2022 ਜੁਰਮ 22-61-85 ਂਧਫਸ਼ ਅਛਠ ਥਾਣਾ ਲੋਹੀਆ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਪਾਸੋ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की