ਪੱਤਰਕਾਰ ਸਾਥੀਆਂ ਦੀਆਂ ਸਮੱਸਿਆ ਨੂੰ ਪਹਿਲ ਦੇ ਆਧਾਰ ਹੱਲ ਕਰਵਾਉਣ ਦਾ ਦਿਵਾਇਆ ਭਰੋਸਾ

(ਰਛਪਾਲ ਸਹੋਤਾ) ਅੱਜ ਕਪੂਰਥਲਾ ਵਿਖੇ ਮਾਣਯੋਗ ਐਸ ਐਸ ਪੀ ਰਾਜਬਚਨ ਸਿੰਘ ਸਿੱਧੂ ,ਐਸ ਪੀ ਡੀ ਜਸਵੀਰ ਸਿੰਘ ਨੂੰ ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਨਜੀਤ ਮਾਨ , ਸੂਬਾ ਸਰਪ੍ਰਸਤ ਜੇ ਐਸ ਸੰਧੂ , ਸੂਬਾ ਚੇਅਰਮੈਨ ਰਾਕੇਸ਼ ਖੰਨਾ , ਐਡਵੋਕੇਟ ਸ੍ਰੀ ਚੰਦਰ ਸ਼ੇਖਰ ਲੀਗਲ ਐਡਵਾਇਜਰ ਪੰਜਾਬ , ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤ ਸੰਗੋਜਲਾ , ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ , ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸੋਹੀ ,ਰਾਮ ਸਿੰਘ ਭੱਟੀ , ਸੁਰਜੀਤ ਸਿੰਘ ਗੋਰਾ , ਸੁਰਿੰਦਰ ਸੱਭਰਵਾਲ ,ਤਰਲੋਚਨ ਸਿੰਘ ਚਾਹਲ ਪ੍ਰਸਿੱਧ ਗਾਇਕਾਂ ਮਨਜੀਤ ਸਾਇਰਾ ਤੇ ਉਨ੍ਹਾਂ ਦੇ ਪਤੀ ਗੁਲਸ਼ਨ ਜੀ ਤੇ ਹੋਰ ਸਾਥੀਆਂ ਦਾ ਵਫ਼ਦ ਮਿਲਿਆ ਤੇ ਪੱਤਰਕਾਰ ਸਾਥੀਆਂ ਦੇ ਮਸਲਿਆਂ ਤੋਂ ਜਾਣੂ ਕਰਵਾਇਆ ਤੇ ਮਾਣਯੋਗ ਐਸ ਐਸ ਪੀ ਤੇ ਐਸ ਪੀ ਡੀ ਨੇ ਪੱਤਰਕਾਰ ਸਾਥੀਆਂ ਦੇ ਵਫਦ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੱਤਰਕਾਰ ਸਾਥੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की