ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੜੇ ਪਿਆਰ ਤੇ ਸਤਿਕਾਰ ਨਾਲ ” ਮਾਂ ਦਿਵਸ” ਮਨਾਇਆ ਗਿਆ

ਜੰਡਿਆਲਾ ਗੁਰੂ  (Sonu Miglani )ਅੱਜ ਮਨੋਹਰ ਵਾਇਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੰਡਿਆਲਾ ਗੁਰੂ ਵਿਖੇ ਸਕੂਲ ਡਾਇਰੈਕਟਰ ਸ਼੍ਰੀ ਸੁਰੇਸ਼ ਕੁਮਾਰ ਦੀ ਸਰਪ੍ਰਸਤੀ ਹੇਠ ਬੜੇ ਪਿਆਰ ਤੇ ਸਤਿਕਾਰ ਨਾਲ ‘ ਮਾਂ ਦਿਵਸ ‘ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਸਕੂਲ ਬੱਚਿਆਂ ਵੱਲੋਂ ਧਾਰਮਿਕ ਸ਼ਬਦ ਦੁਆਰਾ ਕੀਤੀ ਗਈ। ਛੋਟੇ – ਛੋਟੇ ਬੱਚਿਆਂ ਨੇ ਰੰਗਾ – ਰੰਗ ਪ੍ਰੋਗਰਾਮ ਕਰਦੇ ਹੋਏ ਪਾਏ, ਭੰਗੜੇ ਦੁਆਰਾ ਸਕੂਲ ਸਟਾਫ ਅਤੇ ਬੱਚਿਆਂ ਦੀਆਂ ਆਈਆਂ ਮਾਤਾਵਾਂ ਦਾ ਮਨ ਮੋਹ ਲਿਆ। ਸਮਾਗਮ ਵਿੱਚ ਹਾਜ਼ਰ ਬੱਚਿਆਂ ਦੀਆਂ ਮਾਤਾਵਾਂ ਅਤੇ ਸਕੂਲ ਦੀਆਂ ਮੈਡਮਾਂ ਦੇ ਵੱਖ – ਵੱਖ ਮੁਕਾਬਲੇ ਕਰਵਾਏ ਗਏ। ਜੇਤੂ ਮਾਤਾਵਾਂ, ਮੈਡਮਾ ਤੇ ਬੱਚਿਆਂ ਨੂੰ ਡਾਇਰੈਕਟਰ ਸਾਹਿਬ, ਪ੍ਰਿੰਸੀਪਲ ਮੈਡਮ ਰਿਤਿਕਾ ਕੁਰਿਚ ਤੇ ਸਕੂਲ ਡੀਨ ਨਿਸ਼ਾ ਜੈਨ ਨੇ ਇਨਾਮ ਦਿੱਤੇ। ਸ੍ਰੀ ਸੁਰੇਸ਼ ਕੁਮਾਰ ਨੇ ਸਮੂਹ ਲੋਕਾਂ ਨੂੰ ਮਦਰ ਡੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮਾਂ ਦਾ ਦਰਜਾ ਰੱਬ ਦੇ ਬਰਾਬਰ ਹੁੰਦਾ ਹੈ। ਸਕੂਲ ਪ੍ਰਿੰਸੀਪਲ ਤੇ ਡੀਨ ਮੈਡਮ ਨੇ ਦੱਸਿਆ ਕਿ ਮਾਂ ਦੇ ਆਸ਼ੀਰਵਾਦ ਸਦਕਾ ਹੀ ਹਰ ਬੱਚਾ ਜੀਵਨ ਦੇ ਹਰ ਕੰਮ ਕਾਜ ਵਿੱਚ ਤਰੱਕੀ ਕਰ ਸਕਦਾ ਹੈ।

Loading

Scroll to Top