ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ATL Community Lab 2022 ਦੇ ਉਲੀਕੇ ਪ੍ਰੋਗਰਾਮ ਵਿਚ ਲਿਆ ਹਿੱਸਾ

ਜੰਡਿਆਲਾ ਗੁਰੂ  (Sonu Miglani)- ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਦਿੱਲੀ ਪਬਲਿਕ ਸਕੂਲ ਵਿੱਚ ਹੋਈ ATL Community Lab 2022 ਦੇ ਉਲੀਕੇ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਅਧੀਨ ਐਕਟੀਵਿਟੀ ਕੰਪਿਊਟਰ ਵਿਜ਼ਨ ਵਿੱਚ ਵੀ ਬੱਚਿਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ।ਇਸ ਪ੍ਰੋਗਰਾਮ ਅਧੀਨ ਸੇਂਟ ਸੋਲਜਰ ਸਕੂਲ ਦੇ ਬੱਚਿਆਂ ਨੇ ਏ ਆਈ ਤੇ ਹੋਈ ਡਿਸਕਸ਼ਨ ਤੇ ਵੀ ਵਧ ਚਡ਼੍ਹ ਕੇ ਹਿੱਸਾ ਲਿਆ। ਸਾਰੇ ਬੱਚਿਆਂ ਨੂੰ ਉਤਸ਼ਾਹ ਵਧਾਊ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਡਾ ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਨੇ ਬੱਚਿਆਂ ਦੇ ਇਸ ਪ੍ਰਦਰਸ਼ਨ ਤੇ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਉਨ੍ਹਾਂ ਦੇ ਅਧਿਆਪਕ ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਮਹਿਕ ਨੂੰ ਵੀ ਉਨ੍ਹਾਂ ਦੀ ਮਿਹਨਤ ਲਈ ਸ਼ਾਬਾਸ਼ੀ ਦਿੱਤੀ ਅਤੇ ਇਸੇ ਤਰ੍ਹਾਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी