ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸਚਿਨ ਤੇਂਦੂਲਕਰ ਨੇ ਧੋਖਾਧੜੀ ਦਾ ਕੇਸ ਕਰਵਾਇਆ ਦਰਜ

ਮੁੰਬਈ – ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵੀਰਵਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੇ ਸਾਈਬਰ ਸੈੱਲ ‘ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ। ਉਨ੍ਹਾਂ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਇੰਟਰਨੈੱਟ ‘ਤੇ ਚੱਲ ਰਹੇ ਫਰਜ਼ੀ ਇਸ਼ਤਿਹਾਰਾਂ ‘ਚ ਉਨ੍ਹਾਂ ਦੇ ਨਾਂ, ਫੋਟੋ ਅਤੇ ਆਵਾਜ਼ ਦੀ ਵਰਤੋਂ ਕੀਤੀ ਗਈ ਹੈ।
ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 420, 465 ਅਤੇ 500 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ ਵਿਚ ਧੋਖਾਧੜੀ, ਜਾਅਲਸਾਜ਼ੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਸ਼ਾਮਲ ਹਨ। ਸਚਿਨ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸ਼ਿਕਾਇਤ ਤੇਂਦੁਲਕਰ ਵੱਲੋਂ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਦਰਜ ਕਰਵਾਈ ਹੈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਇੰਟਰਨੈੱਟ ‘ਤੇ ਚੱਲ ਰਹੇ ਫਰਜ਼ੀ ਇਸ਼ਤਿਹਾਰ ‘ਚ ਸਚਿਨ ਦੇ ਨਾਂ, ਫੋਟੋ ਅਤੇ ਆਵਾਜ਼ ਦੀ ਵਰਤੋਂ ਕੀਤੀ ਗਈ ਹੈ।

Loading

Scroll to Top