ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਆਉਣ ਵਾਲੀ ਰੋਮ-ਕੋਮ “ਲਹਿੰਬਰਗਿੰਨੀ” ਦਾ ਟ੍ਰੇਲਰ ਅੱਜ ਰਿਲੀਜ਼ ਹੋ ਗਿਆ ਹੈ ਅਤੇ ਲੰਬੇ ਸਮੇਂ ਬਾਅਦ ਇੱਕ ਸਮਾਜਿਕ ਸੰਦੇਸ਼ ਦੇ ਨਾਲ ਇੱਕ ਬਹੁਤ ਹੀ ਵਿਲੱਖਣ ਅਤੇ ਇਸ ਦਿਲਚਸਪ ਕਹਾਣੀ ਦੇ ਨਾਲ ਰਣਜੀਤ ਬਾਵਾ ਨੂੰ ਇੱਕ ਵਾਰ ਫਿਰ ਵੱਡੇ ਪਰਦੇ ‘ਤੇ ਦੇਖਣ ਲਈ ਦਰਸ਼ਕਾਂ ਦੀ ਉਡੀਕ ਨੂੰ ਖਤਮ ਕਰ ਦਿੱਤਾ ਹੈ। ਐੱਸ.ਐੱਸ.ਡੀ ਪ੍ਰੋਡਕਸ਼ਨ, ਹੈਂਗਬੌਇਸ ਸਟੂਡੀਓਜ਼ ਅਤੇ 91 ਫਿਲਮ ਸਟੂਡੀਓਜ਼ ਮਿਲ ਕੇ ਫਿਲਮ “ਲਹਿੰਬਰਗਿੰਨੀ” ਲੈ ਕੇ ਆ ਰਹੇ ਹਨ ਜਿਸ ਦੇ ਵਿੱਚ ਰਣਜੀਤ ਬਾਵਾ ਮੁੱਖ ਭੂਮਿਕਾ ਵਿੱਚ ਹਨ। ਰਣਜੀਤ ਬਾਵਾ ਆਪਣੀ ਇਮਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਫਿਲਮ ਦਾ ਨਾਂ ਇਸ ਪਿੱਛੇ ਦੀ ਕਹਾਣੀ ਨੂੰ ਦੇਖਣ ਲਈ ਦਿਲਚਸਪੀ ਜਗਾਉਂਦਾ ਹੈ ਅਤੇ ਰਣਜੀਤ ਬਾਵਾ ਦੇ ਨਾਲ, ਇਹ ਦੇਖਣਾ ਹੋਰ ਵੀ ਦਿਲਚਸਪ ਹੋਵੇਗਾ ਕਿ ਉਹ ਲੰਬੇ ਸਮੇਂ ਬਾਅਦ ਆਪਣੇ ਦਰਸ਼ਕਾਂ ਲਈ ਕੀ ਲੈ ਕੇ ਆ ਰਹੇ ਹਨ। ਪੰਜਾਬੀ ਇੰਡਸਟਰੀ ਨੂੰ ਹਿੱਟ ਫਿਲਮਾਂ ਦੇਣ ਤੋਂ ਬਾਅਦ ਹੁਣ ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਦੀ ਜੋੜੀ ਪਾਲੀਵੁੱਡ ਵਿੱਚ ਇੱਕ ਮਜ਼ੇਦਾਰ ਅਤੇ ਕਾਮੇਡੀ ਫਿਲਮ ਲੈ ਕੇ ਆ ਰਹੀ ਹੈ। ਫਿਲਮ ਦੇ ਟ੍ਰੇਲਰ ਨੇ ਦਰਸ਼ਕਾਂ ਦਾ ਉਤਸ਼ਾਹ ਵਧਾ ਦਿੱਤਾ ਕਿਉਂਕਿ ਇਹ ਨਹੀਂ ਪਤਾ ਕਿ ਫਿਲਮ ਵਿੱਚ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ, ਗਲਤਫਹਿਮੀਆਂ ਅਤੇ ਉਲਝਣਾਂ ਹੋਣਗੀਆਂ ਅਤੇ ਰਣਜੀਤ ਬਾਵਾ ਇਸ ਨੂੰ ਕਿਵੇਂ ਹੱਲ ਕਰਣਗੇ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਵੱਖ-ਵੱਖ ਕਿਰਦਾਰ ਸਿਨੇਮਾਘਰਾਂ ‘ਚ ਪਰਿਵਾਰ ਅਤੇ ਨੌਜਵਾਨ ਦਰਸ਼ਕਾਂ ਨੂੰ ਕਿਵੇਂ ਬੰਨ ਕੇ ਰੱਖਦੇ ਹਨ ਜੋ ਫਿਲਮ ਦੇਖਣ ਤੋਂ ਬਾਅਦ ਹੀ ਸਾਫ ਹੋਵੇਗਾ। “ਲਹਿੰਬਰਗਿੰਨੀ” ਦੇ ਹੋਰ ਸਸਪੈਂਸ ਨੂੰ ਦੂਰ ਕਰਨ ਲਈ ਹੁਣ ਸਾਰੇ ਫਿਲਮ ਰਿਲੀਜ਼ ਦੀ ਉਡੀਕ ਕਰ ਰਹੇ ਹਨ।

ਆਉਣ ਵਾਲੀ ਰੋਮ-ਕੋਮ “ਲਹਿੰਬਰਗਿੰਨੀ” ਦਾ ਟ੍ਰੇਲਰ ਅੱਜ ਰਿਲੀਜ਼ ਹੋ ਗਿਆ ਹੈ ਅਤੇ ਲੰਬੇ ਸਮੇਂ ਬਾਅਦ ਇੱਕ ਸਮਾਜਿਕ ਸੰਦੇਸ਼ ਦੇ ਨਾਲ ਇੱਕ ਬਹੁਤ ਹੀ ਵਿਲੱਖਣ ਅਤੇ ਇਸ ਦਿਲਚਸਪ ਕਹਾਣੀ ਦੇ ਨਾਲ ਰਣਜੀਤ ਬਾਵਾ ਨੂੰ ਇੱਕ ਵਾਰ ਫਿਰ ਵੱਡੇ ਪਰਦੇ ‘ਤੇ ਦੇਖਣ ਲਈ ਦਰਸ਼ਕਾਂ ਦੀ ਉਡੀਕ ਨੂੰ ਖਤਮ ਕਰ ਦਿੱਤਾ ਹੈ। ਐੱਸ.ਐੱਸ.ਡੀ ਪ੍ਰੋਡਕਸ਼ਨ, ਹੈਂਗਬੌਇਸ ਸਟੂਡੀਓਜ਼ ਅਤੇ 91 ਫਿਲਮ ਸਟੂਡੀਓਜ਼ ਮਿਲ ਕੇ ਫਿਲਮ “ਲਹਿੰਬਰਗਿੰਨੀ” ਲੈ ਕੇ ਆ ਰਹੇ ਹਨ ਜਿਸ ਦੇ ਵਿੱਚ ਰਣਜੀਤ ਬਾਵਾ ਮੁੱਖ ਭੂਮਿਕਾ ਵਿੱਚ ਹਨ। ਰਣਜੀਤ ਬਾਵਾ ਆਪਣੀ ਇਮਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ।

ਫਿਲਮ ਦਾ ਨਾਂ ਇਸ ਪਿੱਛੇ ਦੀ ਕਹਾਣੀ ਨੂੰ ਦੇਖਣ ਲਈ ਦਿਲਚਸਪੀ ਜਗਾਉਂਦਾ ਹੈ ਅਤੇ ਰਣਜੀਤ ਬਾਵਾ ਦੇ ਨਾਲ, ਇਹ ਦੇਖਣਾ ਹੋਰ ਵੀ ਦਿਲਚਸਪ ਹੋਵੇਗਾ ਕਿ ਉਹ ਲੰਬੇ ਸਮੇਂ ਬਾਅਦ ਆਪਣੇ ਦਰਸ਼ਕਾਂ ਲਈ ਕੀ ਲੈ ਕੇ ਆ ਰਹੇ ਹਨ। ਪੰਜਾਬੀ ਇੰਡਸਟਰੀ ਨੂੰ ਹਿੱਟ ਫਿਲਮਾਂ ਦੇਣ ਤੋਂ ਬਾਅਦ ਹੁਣ ਰਣਜੀਤ ਬਾਵਾ ਅਤੇ ਮਾਹਿਰਾ ਸ਼ਰਮਾ ਦੀ ਜੋੜੀ ਪਾਲੀਵੁੱਡ ਵਿੱਚ ਇੱਕ ਮਜ਼ੇਦਾਰ ਅਤੇ ਕਾਮੇਡੀ ਫਿਲਮ ਲੈ ਕੇ ਆ ਰਹੀ ਹੈ।

ਫਿਲਮ ਦੇ ਟ੍ਰੇਲਰ ਨੇ ਦਰਸ਼ਕਾਂ ਦਾ ਉਤਸ਼ਾਹ ਵਧਾ ਦਿੱਤਾ ਕਿਉਂਕਿ ਇਹ ਨਹੀਂ ਪਤਾ ਕਿ ਫਿਲਮ ਵਿੱਚ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ, ਗਲਤਫਹਿਮੀਆਂ ਅਤੇ ਉਲਝਣਾਂ ਹੋਣਗੀਆਂ ਅਤੇ ਰਣਜੀਤ ਬਾਵਾ ਇਸ ਨੂੰ ਕਿਵੇਂ ਹੱਲ ਕਰਣਗੇ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਵੱਖ-ਵੱਖ ਕਿਰਦਾਰ ਸਿਨੇਮਾਘਰਾਂ ‘ਚ ਪਰਿਵਾਰ ਅਤੇ ਨੌਜਵਾਨ ਦਰਸ਼ਕਾਂ ਨੂੰ ਕਿਵੇਂ ਬੰਨ ਕੇ ਰੱਖਦੇ ਹਨ ਜੋ ਫਿਲਮ ਦੇਖਣ ਤੋਂ ਬਾਅਦ ਹੀ ਸਾਫ ਹੋਵੇਗਾ। “ਲਹਿੰਬਰਗਿੰਨੀ” ਦੇ ਹੋਰ ਸਸਪੈਂਸ ਨੂੰ ਦੂਰ ਕਰਨ ਲਈ ਹੁਣ ਸਾਰੇ ਫਿਲਮ ਰਿਲੀਜ਼ ਦੀ ਉਡੀਕ ਕਰ ਰਹੇ ਹਨ।

Loading

Scroll to Top