ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਟੀਮ ਨੇ ਆਈ ਡੀ ਕਾਰਡ ਜਾਰੀ ਕੀਤੇ

ਲੁਧਿਆਣਾ ( ਰਛਪਾਲ ਸਹੋਤਾ) ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਟੀਮ ਵੱਲੋਂ ਅੱਜ ਇਕ ਅਹਿਮ ਮੀਟਿੰਗ ਸ੍ਰੀ ਰਕੇਸ਼ ਗੋਇਲ ਜੀ ਦੇ ਦਫਤਰ ਵਿਖੇ ਹੋਈ ਜਿਸ ਵਿਚ ਜ਼ਿਲਾ ਲੁਧਿਆਣਾ ਦੇ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਜੀ ਅਤੇ ਪ੍ਰਧਾਨ ਪ੍ਰਮੋਦ ਚੌਟਾਲਾ ਜੀ ਨੇ ਸ਼ਿਰਕਤ ਕੀਤੀ ਇਸ ਮੌਕੇ ਪੱਤਰਕਾਰਾਂ ਦੀਆਂ ਮੁਸ਼ਕਲਾ ਦਾ ਹੱਲ ਕਰਨ ਲਈ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਟੀਮ ਵੱਲੋਂ ਅੱਜ ਆਹੁਦੇਦਾਰਾਂ ਅਤੇ ਮੈਬਰ ਪੱਤਰਕਾਰ ਵੀਰਾਂ ਨੂੰ ਆਈ ਡੀ ਕਾਰਡ ਜਾਰੀ ਕੀਤੇ ਗਏ ਇਸ ਮੌਕੇ ਪ੍ਰਧਾਨ ਪ੍ਰਮੋਦ ਚੌਟਾਲਾ ਜੀ ਅਤੇ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਜੀ ਨੇ ਸਾਂਝੇ ਤੌਰ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਈ ਡੀ ਕਾਰਡ ਜਾਰੀ ਕਰਨ ਨਾਲ ਜਿਥੇ ਪੱਤਰਕਾਰਾਂ ਨੂੰ ਇਕ ਮੰਚ ਤੇ ਇਕੱਠੇ ਹੋਣ ਦਾ ਸੱਦਾ ਦਿੰਦਾਂ ਹੈ ਤਾਂ ਜੋ ਆਪਣੀ ਪਹਿਚਾਣ ਨੂੰ ਇਕ ਮੰਚ ਤੇ ਇਕੱਠੇ ਹੋ ਕੇ ਪੱਤਰਕਾਰ ਵੀਰਾਂ ਦੀਆਂ ਮੁਸ਼ਕਲਾ ਦਾ ਹੱਲ ਕਰਨ ਲਈ ਕੋਈ ਉਪਰਾਲਾ ਕਰ ਸਕੀਏ ਇਸ ਮੌਕੇ ਓਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਰ ਇਲਾਕੇ ਵਿਚ ਰਹਿੰਦੇ ਪੱਤਰਕਾਰ ਵੀਰਾਂ ਨੂੰ ਇਕੱਤਰ ਕਰਕੇ ਆਈ ਡੀ ਕਾਰਡ ਜਾਰੀ ਕੀਤੇ ਜਾਣਗੇ ਕਿਉਂਕਿ ਇਸ ਕੀਮਤੀ ਸਮੇਂ ਦਾ ਵੀ ਖਿਆਲ ਰਖਦੇ ਹੋਏ ਪੱਤਰਕਾਰ ਵੀਰਾਂ ਨੂੰ ਓਹਨਾਂ ਦੇ ਇਲਾਕੇ ਵਿੱਚ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੀ ਟੀਮ ਪਹੁੰਚ ਕੇ ਓਹਨਾਂ ਵੀਰਾਂ ਨੂੰ ਆਈ ਡੀ ਕਾਰਡ ਵੰਡਾਗੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਪ੍ਰਮੋਦ ਚੌਟਾਲਾ, ਚੇਅਰਮੈਨ ਜਸਵਿੰਦਰ ਸਿੰਘ ਜੱਸੀ,ਵਾਈਸ ਚੇਅਰਮੈਨ ਵਿਵੇਕ ਬਖਸ਼ੀ,ਜਨਰਲ ਸੈਕਟਰੀ ਸਰਬਜੀਤ ਸਿੰਘ ਖਾਲਸਾ,ਜੋਆਇੰਟ ਸੈਕਟਰੀ ਵਿਕਰਮ ਵਰਮਾਂ,ਸਮਪ੍ਰੀਤ ਸਿੰਘ,ਸ੍ਰੀ ਰਕੇਸ਼ ਗੋਇਲ,ਸ੍ਰੀ ਮੁਕੇਸ਼ ਬਾਵਾ,ਅਮਿਤ ਵਰਮਾਂ, ਮਲਕੀਤ ਸਿੰਘ ਗੋਲਡੀ ਗਿੱਲ ਆਦਿ ਵੱਡੀ ਗਿਣਤੀ ਵਿਚ ਪੱਤਰਕਾਰ ਵੀਰ ਹਾਜਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की