ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 125 ਖੁਲੀਆ ਨਸ਼ੀਲੀਆ ਗੋਲੀਆ ਸਮੇਤ 01 ਨਸ਼ਾ ਤਸਕਰ ਅੋਰਤ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ

ਸ੍ਰੀ ਸਵਪਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਸ਼੍ਰੀ ਜਸਬਿੰਦਰ ਸਿੰਘ,ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ. ਆਈ ਮਹਿੰਦਰਪਾਲ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਨੇ 01 ਨਸ਼ਾ ਤਸਕਰ ਅੋਰਤ ਨੂੰ 125 ਖੁਲੀਆ ਨਸ਼ੀਲੀਆ ਗੋਲੀਆ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਸਬਿੰਦਰ ਸਿੰਘ,ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਐਸ.ਆਈ ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇੰਲਾਕਾ ਗਸ਼ਤ ਦੋਰਾਨ ਕਸਬਾ ਮਹੱਲਾ ਮਹਿਤਪੁਰ ਤੋ ਗੁਰਮੀਤ ਕੋਰ ਪਤਨੀ ਲੇਟ ਲਖਵੀਰ ਸਿੰਘ ਉਰਫ ਲੱਖੀ ਵਾਸੀ ਮਹੱਲਾ ਕਸਬਾ ਥਾਣਾ ਮਹਿਤਪੁਰ ਪਾਸੋਂ 125 ਖੁਲੀਆਂ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਉਸ ਖਿਲਾਫ ਮੁੱਕਦਮਾ ਨੰਬਰ 58 ਮਿਤੀ 27.05.22 ਜੁਰਮ 22-61-85 ਂਧਫਸ਼ ਅਚਟ ਥਾਣਾ ਮਹਿਤਪੁਰ ਜਲੰਧਰ ਦਿਹਤੀ ਦਰਜ ਰਜਿਸ਼ਟਰ ਕੀਤਾ ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी