ਜਰਨਲਿਸਟ ਪ੍ਰੈਸ ਕਲੱਬ (ਰਜਿ) ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਯੂਨਿਟ ਦੀ ਅੱਜ ਹੰਗਾਮੀ ਮੀਟਿੰਗ ਹੋਈ

ਲੁਧਿਆਣਾ (ਰਛਪਾਲ ਸਹੋਤਾ) ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਪੂਰਬੀ ਵਿਚ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪ੍ਰਧਾਨ ਸ਼੍ਰੀ ਪ੍ਰਮੋਦ ਚੌਟਾਲਾ ਜੀ, ਚੇਅਰਮੈਨ ਸ਼੍ਰੀ ਜਸਵਿੰਦਰ ਸਿੰਘ ਜੱਸੀ ਜੀ, ਜਨਰਲ ਸਕੱਤਰ ਸ਼੍ਰੀ ਸਰਬਜੀਤ ਸਿੰਘ ਖਾਲਸਾ ਜੀ ਨੇ ਸ਼ਿਰਕਤ ਕੀਤੀ।
ਇਸ ਮੀਟਿੰਗ ਵਿਚ ਪੱਤਰਕਾਰਾਂ ਨੂੰ ਕਾਰਡ ਜਾਰੀ ਕੀਤੇ ਗਏ ਅਤੇ ਕਾਰਡਾਂ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਖ਼ਾਸ ਵਿਚਾਰ ਵਟਾਂਦਰਾ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਜੀ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਹਮੇਸ਼ਾਂ ਹੀ ਪੱਤਰਕਾਰਾਂ ਨੂੰ ਅੱਖੋ ਪਰੋਖੇ ਕਰਦੀਆਂ ਆਈਆਂ ਹਨ।
ਸਾਰੇ ਪੱਤਰਕਾਰ ਭਾਈਚਾਰੇ ਨੇ ਨਿਧੜਕ ਹੋਕੇ ਪੱਤਰਕਾਰੀ ਕਰਨ ਦਾ ਹੁੰਗਾਰਾ ਦਿੱਤਾ।
ਸਾਰੇ ਪੱਤਰਕਾਰਾਂ ਨੇ ਕਲੱਬ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਮੁਸਕਿਲ ਚ ਖੜ੍ਹਨ ਦਾ ਹੁੰਗਾਰਾ ਦਿੱਤਾ ਤਾਕਿ ਸਮਾਜ ਦੀਆਂ ਕੁਰੀਤੀਆਂ ਵਿਰੁੱਧ ਰਲ ਕੇ ਚਲਿਆ ਜਾਵੇ।
ਹੋਰਨਾਂ ਤੋ ਇਲਾਵਾ ਇਸ ਮੀਟਿੰਗ ਵਿਚ ਬੰਟੀ ਹੀਰ, ਵਿਨੇ ਕੁਮਾਰ, ਅੰਕੁਸ਼ ਕੁਮਾਰ, ਸਾਹਿਲ ਮਿਹਰਾ, ਵਿਜੇ, ਵਿਕਰਮ ਵਰਮਾਂ, ਅਮਰੀਕ ਸਿੰਘ, ਸਲਮਾਨ, ਮਹੇਸ਼ ਕੁਮਾਰ,ਬਬਲੂ,ਲਵ ਕੁਮਾਰ,ਵਿਮਲ ਕੁਮਾਰ, ਗੁਰਦਾਸ ਕੈੜਾ,ਪਵਨ ਵਰਮਾਂ, ਬੱਗਾ ਜੀ ਆਦਿ ਵੱਡੀ ਗਿਣਤੀ ਵਿਚ ਪੱਤਰਕਾਰ ਵੀਰ ਹਾਜਿਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की