ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਕ੍ਰਾਇਮ ਬ੍ਰ੍ਰਾਂਚ ਦੀ ਪੁਲਿਸ ਟੀਮ ਵੱਲੋ ਇੱਕ ਨਸ਼ਾ ਤਸਕਰ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ

ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾਂ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਸੰਜੀਵ ਕੁਮਾਰ ਉਪ ਪੁਲਿਸ ਕਪਤਾਨ, ਪੀ.ਬੀ.ਆਈ, ਸਪੈਸ਼ਲ ਕ੍ਰਾਇਮ ਕੰਮ ਡਿਟੈਕਟਿਵ ਜਲੰਧਰ ਦਿਹਾਤੀ, ਦੀ ਰਹਿਨੁਮਾਈ ਹੇਠ ੳਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਗਠਿਤ ਪੁਲਿਸ ਟੀਮ ਵੱਲੋ ਇੱਕ ਨਸ਼ਾ ਤਸਕਰ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

Loading

Scroll to Top