ਪਟਿਆਲਾ ਸੰਸਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ 303772 ਵੋਟਾਂ ਨਾਲ ਭਾਰੀ ਜਿੱਤ ਹਾਸਿਲ ਕੀਤੀ

ਪੰਜਾਬ ਦੇ ਪਟਿਆਲਾ ਸੰਸਦੀ ਸੀਟ ਤੇ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਡਾ. ਧਰਮਵੀਰ ਗਾਂਧੀ ਨੇ 303772 ਵੋਟਾਂ ਨਾਲ ਪਟਿਆਲਾ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ MP ਉਮੀਦਵਾਰ ਪਰਨੀਤ ਕੌਰ, ਆਮ ਆਦਮੀ ਪਾਰਟੀ ਦੇ MP ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਅਕਾਲੀ ਦਲ ਦੇ MP ਉਮੀਦਵਾਰ ਐੱਨ.ਕੇ ਸ਼ਰਮਾ ਵੀ ਚੋਣ ਮੈਦਾਨ ਵਿੱਚ ਸਨ, ਜਿੰਨ੍ਹਾਂ ਨੂੰ ਹਾਰ ਮਿਲੀ ਹੈ।

ਭਾਜਪਾ ਦੇ MP ਉਮੀਦਵਾਰ ਪਰਨੀਤ ਕੌਰ ਨੂੰ 287377 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੂੰ 289274 ਵੋਟਾਂ ਤੇ ਅਕਾਲੀ ਦਲ ਦੇ MP ਉਮੀਦਵਾਰ ਐੱਨ.ਕੇ ਸ਼ਰਮਾ ਨੂੰ 153611 ਵੋਟਾਂ ਮਿਲੀਆਂ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

Scroll to Top
Latest news
ਰੂਸ-ਯੂਕਰੇਨ ਸਮਝੌਤੇ ਲਈ ਭਾਰਤ ਤੇ 2 ਹੋਰ ਦੇਸ਼ ਵਿਚੋਲਗੀ ਕਰ ਸਕਦੇ ਹਨ : ਪੁਤਿਨ केन्द्रीय विद्यालय संगठन की 53वीं राष्ट्रीय खेलकूद प्रतियोगिताओं में छात्रों ने दिखाए अपने जौहर ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ  मैराथन दिग्गज ने बांटे डीएवी यूनिवर्सिटी में पुरस्कार ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ  ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ 'ਚ ਸਬੂਤ ਕਾਫੀ ਹਨ