ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਆਰ ਨੇਤ ਨੇ ਸਿੱਧੂ ਮੂਸੇਵਾਲਾ ਨੂੰ ਗੀਤ ਰਾਹੀਂ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ: ਪੰਜਾਬੀ ਦਾ ਚਮਕਦਾ ਸਿਤਾਰਾ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਗਾਇਕ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ। ਗਾਇਕ ਦੀ ਇਸ ਤਰ੍ਹਾਂ ਬੇਵਖ਼ਤੀ ਮੌਤ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਗਾਇਕ ਦਾ ਦਬਦਬਾ ਕੇਬਲ ਪੰਜਾਬ ਵਿੱਚ ਹੀ ਨਹੀਂ ਬਲਕਿ ਸਾਰੀਆਂ ਦੁਨੀਆਂ ਵਿੱਚ ਸੀ। ਨਾਈਜੀਰੀਆ ਦਾ ਰੈਪਰ ਬਰਨਾ ਚੱਲਦੇ ਸ਼ੋਅ ਵਿੱਚ ਰੋਣ ਲੱਗ ਗਿਆ। ਨਾਲ ਹੀ ਤੁਹਾਨੂੰ ਦੱਸਦਈਏ ਕਿ ਗਾਇਕ ਦੇ ਗੀਤਾਂ ਨੂੰ, ਯਾਦਾਂ ਨੂੰ ਹਰ ਫ਼ਨਕਾਰ ਆਪਣੇ ਆਪਣੇ ਪੱਧਰ ਉਤੇ ਸ਼ਰਧਾਂਜਲੀ ਦੇ ਰਿਹਾ ਹੈ। ਇਸੇ ਤਰ੍ਹਾਂ ਹੀ ਗਾਇਕ ਆਰ ਨੇਤ ਨੇ ਸਿੱਧੂ ਨੂੰ ਗੀਤ ਸਮਰਪਿਤ ਕੀਤਾ ਅਤੇ ਗੀਤ ਦੀ ਵੀਡੀਓ ਸਿੱਧੂ ਦੀਆਂ ਯਾਦਾਂ ਨਾਲ ਭਰੀ ਹੋਈ ਸੀ। ਗੀਤ ਦੇ ਬੋਲ ‘ਮੱਥੇ ਦੀ ਲਿਖੀ ਕਦੇ ਚੇਂਜ ਨਹੀਂ ਹੁੰਦੀ, ਲੈਂਜੰਡ ਬੰਦਿਆਂ ਦੀ ਏਜ ਨਹੀਂ ਹੁੰਦੀ’।

Loading

Scroll to Top