ਜਾਅਲੀ ਡਿਗਰੀ ਲੈਕੇ ਸਰਕਾਰੀ ਨੌਕਰੀਆਂ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ : ਭਗਵੰਤ ਮਾਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਮਾਫੀਆ ਰਾਜ ਨੂੰ ਖਤਮ ਕਰਨ ਦਾ ਵਾਅਦਾ ਵੀ ਲੋਕਾਂ ਨਾਲ ਕੀਤਾ ਗਿਆ ਸੀ। ਇਸੇ ਤਹਿਤ ਐਕਸ਼ਨ ਲੈਂਦਿਆਂ CM ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ, ਜਿਸ ਨੂੰ ਕਿ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਹੈ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਹੁਣ ਰਸੂਖਦਾਰ ਤੇ ਰਾਜਨੀਤਕ ਲੋਕਾਂ ਦੇ ਰਿਸ਼ਤੇਦਾਰ ਜੋ ਕਿ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ, ਹੁਣ ਉਨ੍ਹਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇੱਕ -ਇੱਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।’ ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਵੀਂ ਐਕਸਾਈਜ਼ ਪਾਲਿਸੀ ਜਾਰੀ ਕੀਤੀ ਹੈ ਜਿਹੜੀ ਕਿ ਮਾਫੀਏ ਅਧੀਨ ਸੀ ਜਿਸ ਨੂੰ ਹੁਣ ਮਾਫੀਆ ਮੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਉਦਮ ਨਾਲ ਹੁਣ ਸੂਬੇ ਨੂੰ 40 ਫੀਸਦੀ ਵੱਧ ਆਦਮਨ ਹੋਵੇਗੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...