ਕੱਚੇ ਅਧਿਆਪਕਾਂ ਨ‍ਾਲ ਕੀਤੇ ਵਾਅਦੇ ਪਗਾਉਣ ਮੁੱਖ ਮੰਤਰੀ

ਜਲੰਧਰ  (Jatinder Rawat ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 18 ਸਾਲਾਂ ਤੋਂ ਪੜ੍ਹਾ ਰਹੇ ਬਤੌਰ ਕੱਚੇ ਅਧਿਆਪਕਾਂ ਨੇ ਅੱਜ ਜਲੰਧਰ ਵਿਖੇ ਮੁਹਾਲੀ ਧਰਨੇ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਦੇਸ ਭਗਤ ਯਾਦਗਾਰ ਹਾਲ ਵਿੱਚ ਇਕੱਠੇ ਹੋਏ ਜਿਸ ਵਿੱਚ ਪੰਜਾਬ ਭਰ ਤੋਂ ਕੱਚੇ ਅਧਿਆਪਕਾਂ ਸਾਮਿਲ ਹੋਏ । ਇਸ ਦੌਰਾਨ ਪ੍ਰਸਾਸਨ ਨੂੰ ਹੱਥਾਂ- ਪੈਰਾਂ ਦੀ ਪਈ ਕੱਚੇ ਅਧਿਆਪਕਾਂ ਵਲੋਂ ਪਹਿਲਾਂ ਹੀ ਅੈਲਾਨ ਕੀਤਾ ਸੀ ਕਿ ਜੇਕਰ ਮੁੱਖ ਮੰਤਰੀ ਪੰਜਾਬ ਸਾਡੇ ਨਾਲ ਗੱਲਬਾਤ ਨਹੀਂ ਕਰਨਗੇ ਤਾ ਅਸੀਂ ਬਸ ਸਟੈਂਡ ਜਲੰਧਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸਾਮਿਲ ਹੋਕੇ ਆਪਣਾ ਰੋਸ ਜਾਹਰ ਕਰਾਂਗੇ । ਕੱਲ ਤੋਂ ਜਲੰਧਰ ਪ੍ਰਸਾਸਨ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਲਈ ਗੱਲਬਾਤ ਚੱਲ ਰਹੀ ਸੀ ਅੱਜ ਚਲਦੀ ਗੱਲਬਾਤ ਦੌਰਾਨ ਪ੍ਰਸਾਸਨ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਯੂਨੀਅਨ ਆਗੂ ਅਜਮੇਰ ਅੌਲਖ ਤੇ ਮਨਪ੍ਰੀਤ ਸਿੰਘ ਨਾਲ ਮੀਟਿੰਗ ਕਰਵਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੇ ਨਾਲ ਮੁਹਾਲੀ ਵਿਖੇ ਕੀਤੇ ਵਾਅਦੇ ਯਾਦ ਹਨ ਮੁੱਖ ਮੰਤਰੀ ਨੇ ਨਾਲ ਬੈਠੇ ਅਫਸਰਾਂ ਨੂੰ ਕਿਹਾ ਕਿ ਇਨ੍ਹਾਂ ਦਾ ਮੁੱਦਾ ਵਿਧਾਨ ਸਭਾ ਸੈਸਨ ਵਿੱਚ ਲੈਕੇ ਆਵੋ ਤੇ ਇਸ ਸਮੇਂ ਯੂਨੀਅਨ ਆਗੂਆਂ ਨੇ ਵੀ ਜਿਕਰ ਕੀਤਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਨਸਿਕ ਅਤੇ ਆਰਥਿਕ ਪੀੜਾਂ ਹੰਢਾ ਰਹੇ 13000 ਕੱਚੇ ਅਧਿਆਪਕਾਂ ਨੂੰ ਜਲਦੀ ਕੋਈ ਰਾਹਤ ਭਰੀ ਖਬਰ ਮਿਲੇ ਇਸ ਸਮੇਂ ਮੀਟਿੰਗ ਵਿੱਚ ਹਾਜ਼ਰ ਅਜਮੇਰ ਅੌਲਖ,ਮਨਪ੍ਰੀਤ ਸਿੰਘ,ਮਮਤਾ ਹਾਜ਼ਰ ਰਹੇ

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...