ਭਾਰਤ ਸਰਕਾਰ ਦੀ ‘ਅਗਨੀਪਥ’ ਨੀਤੀ ਦਾ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰੋਧ

ਚੰਡੀਗੜ੍ਹ-  ਸਾਬਕਾ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੀਆਂ ਤਿੰਨਾਂ ਫੌਜਾਂ ਦੇ ਲਈ ਭਰਤੀ ਦੀ ‘ਅਗਨੀਪਥ’ ਨੀਤੀ ਦੀ ਦੋਬਾਰਾ ਸਮੀਖਿਆ ਕਰਨ ਦਾ ਸੁਝਾਅ ਦਿੱਤਾ ਅਤੇ ਮੱਤਭੇਦ ਦਿਖਾਏ ਹਨ। ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਇਹ ਨੀਤੀ ਰੈਜੀਮੈਂਟਾਂ ਵਿਚਲੀ ਲੰਬੇ ਸਮੇਂ ਤੋਂ ਮੌਜੂਦ ਵਿਭਿੰਨਤਾ ਨੂੰ ਕਮਜ਼ੋਰ ਕਰੇਗੀ ਅਤੇ ਇੱਕ ਸਿਪਾਹੀ ਲਈ ਚਾਰ ਸਾਲ ਦੀ ਸੇਵਾ ਬਹੁਤ ਘੱਟ ਸਮਾਂ ਹੈ”। ਉਨ੍ਹਾਂ ਹੈਰਾਨੀ ਨਾਲ ਕਿਹਾ ਕਿ ਭਾਰਤ ਸਰਕਾਰ ਨੂੰ ਭਰਤੀ ਨੀਤੀ ਵਿੱਚਇਹ ਬੁਨਿਆਦੀ ਬਦਲਾਅ ਕਰਨ ਦੀ ਲੋੜ ਕਿਉਂ ਪਈ, ਜਦ ਕਿ ਫੌਜ ਆਪਣੇ ਦੇਸ਼ ਲਈ ਇੰਨੇ ਸਮੇਂ ਤੋਂ ਸੋਹਣਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲ ਦੀ ਪ੍ਰਭਾਵਸ਼ਾਲੀ ਸੇਵਾ ਦੇ ਨਾਲ ਕੁੱਲ ਚਾਰ ਸਾਲਾਂ ਲਈ ਜਵਾਨਾਂ ਨੂੰ ਭਰਤੀ ਕਰਨਾ ਫੌਜੀ ਪੱਖ ਤੋਂ ਚੰਗਾ ਵਿਚਾਰ ਨਹੀਂ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की