ਗਰਭਵਤੀ ਔਰਤਾਂ ਅਤੇ ਬੱਚਿਆਂ ਦੀ 100 ਪ੍ਰਤੀਸ਼ਤ ਰਜਿਸਟੇ੍ਸ਼ਨ ਆਰ.ਸੀ.ਐੱਚ ਪੋਰਟਲ ਤੇ ਚੜਾਉਣਾ ਯਕੀਨੀ ਬਣਾਉਣ

–    ਗਰਭਵਤੀ ਅੋਰਤਾਂ ਨੂੰ ਵਧਿਆ ਸਿਹਤ ਸਹੂਲਤਾਂ ਦਿੱਤਿਆ ਜਾਣ ਸੰਬਧੀ ਕੀਤੀ ਮੀਟਿੰਗ

–    ਕੌਮੀ ਸਿਹਤ ਪੋ੍ਗਰਾਮਾਂ ਨੂੰ ਆਮ ਲੋਕਾਂ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ

ਹੇਠ ਐਸ.ਐਮ.ੳ ਭੁਪਿੰਦਰ ਸਿੰਘ ਵੱਲੋ ਪੀ.ਐਚ.ਸੀ ਨੰਦਪੁਰ ਕਲੋੜ ਵਿੱਖੇ ਐਲ.ਐਚ.ਵੀ ਅਤੇ ਏ.ਐਨ.ਐਮਜ ਦੀ ਮੀਟਿੰਗ ਕੀਤੀ। ਮੀਟਿੰਗ ਦੋਰਾਣ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ 100 ਪ੍ਰਤੀਸ਼ਤ ਰਜਿਸਟੇ੍ਸ਼ਨ ਆਰ.ਸੀ.ਐੱਚ ਪੋਰਟਲ ਤੇ ਚੜਾਉਣਾ ਯਕੀਨੀ ਬਣਾਉਣ, ਮਾਂ ਤੇ ਬੱਚੇ ਦੀ ਸਿਹਤ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਉਨ੍ਹਾਂ ਦੇ ਰੁਟੀਨ ਟੀਕਾਕਰਨ, ਸੰਸਥਾਗਤ ਜਣੇਪੇ ਵਿਚ ਵਾਧਾ ਕਰਨ, ਨਿਰਧਾਰਤ ਐਂਟੀ ਨੇਟਲ ਚੈੱਕਅਪ ਪੂਰੇ ਕਰਨੇ, ਚੋਥੇ ਐਂਟੀਨੇਟਲ ਵੱਲ ਵੀ ਖਾਸ ਧਿਆਨ ਅਤੇ ਗਰਭਵਤੀ ਅੋਰਤਾ ਨੂੰ ਆਇਰਨਫੋਲਿਕ ਅਤੇ ਹੋਰ ਜਰੂਰੀ ਦਵਾਇਆ ਮੁਹਇਆ ਕਰਵਾਉਣਾ ਯਕੀਨੀ ਬਨਾਉਣ ਲਈ ਕਿਹਾ ਗਿਆ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਕੌਮੀ ਸਿਹਤ ਪੋ੍ਗਰਾਮਾਂ ਨੂੰ ਆਮ ਲੋਕਾਂ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾਣ ।ਆਸ਼ਾ ਵਰਕਰਾ ਦੇ ਕੰਮਾ ਦੀ ਸਮੀਖੀਆਂ ਕਰਨ ਅਤੇ ਉਨ੍ਹਾਂ ਨੂੰ ਐਂਟੀਨੇਟਲ ਅਤੇ ਪੋਸਟਨੈਟਲ ਚੈਕਅਪ ਕਰਨ ਵਿੱਚ ਸਹਿਯੋਗ ਕਰਨ ਲਈ  ਕਿਹਾ ਜਾਵੇ ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की