ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ  ਨੂੰ  ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਟੋਲ ਫ੍ਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਸਾਰਿਆਂ ਨੂੰ ਡਿਊਟੀ ਦੌਰਾਨ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਜਲ ਸੰਸਾਧਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र