ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ “ਪਿਤਾ ਦਿਵਸ” ਨੂੰ ਸਮਰਪਿਤ ਕਵੀ ਦਰਬਾਰ, ਗਾਇਕ ਮਨਜੀਤ ਪੱਪੂ ਦਾ ਗੀਤ “ਡੀਅਰ ਬਾਪੂ” ਲੋਕ ਅਰਪਿਤ ਕੀਤਾ

ਰਈਆ (ਕਮਲਜੀਤ ਸੋਨੂੰ)—ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ “ਪਿਤਾ ਦਿਵਸ” ਨੂੰ ਸਮਰਪਿਤ ਕਵੀ ਦਰਬਾਰ ਗੋਲਡੀ ਏ.ਸੀ. ਹਾਲ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸਦੇ ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸੁਖਦੇਵ ਸਿੰਘ ਭੁੱਲਰ ਸੀ: ਮੈਨੇਜਰ ਪੰਜਾਬ ਸਕੂਲ ਸਿਖਿਆ ਬੋਰਡ, ਮੱਖਣ ਸਿੰਘ ਭੈਣੀਵਾਲਾ ਸਾਬਕਾ ਬੀ.ਈ.ਈ.ਓ. ਪ੍ਰਵਾਸੀ ਸ਼ਾਇਰ ਹਰਕੰਵਲਜੀਤ ਸਿੰਘ ਸਾਹਿਲ, ਮਾ: ਆਇਆ ਸਿੰਘ ਕੈਨੇਡੀਅਨ, ਗਾਇਕ ਮਨਜੀਤ ਪੱਪੂ, ਗੀਤਕਾਰ ਜਿੰਦ ਘੁਮਾਣਾਂ ਵਾਲਾ, ਸਭਾ ਦੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ ਅਤੇ ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ ਸ਼ੁਸ਼ੋਭਿਤ ਹੋਏ । ਇਸ ਮੌਕੇ ਟਰਬਨ ਟੁਆਏਜ਼ ਬੈਨਰ ਦੀ ਪੇਸ਼ਕਸ਼, ਗੀਤਕਾਰ ਗੁਰਲਾਲ ਲਾਲੀ ਦੇ ਲਿਖੇ ਅਤੇ ਗਾਇਕ ਮਨਜੀਤ ਪੱਪੂ ਦੇ ਗਾਏ ਨਵੇਂ ਗੀਤ “ਡੀਅਰ ਬਾਪੂ” ਦਾ ਪੋਸਟਰ ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਿਤ ਕੀਤਾ ਗਿਆ । ਇਸ ਮੌਕੇ ਗਾਇਕ ਮੱਖਣ ਭੈਣੀਵਾਲਾ ਅਤੇ ਮਨਜੀਤ ਪੱਪੂ ਨੇ ਗਾਇਕੀ ਦੇ ਜੌਹਰ ਦਿਖਾਏ । ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਸੁਖਵੰਤ ਕੌਰ ਵੱਸੀ, ਗਗਨਦੀਪ ਕੌਰ, ਮਨਜੀਤ ਸਿੰਘ ਵੱਸੀ, ਕਰਨੈਲ ਸਿੰਘ ਰੰਧਾਵਾ ਗੱਗੜਭਾਣਾ, ਸਰਬਜੀਤ ਸਿੰਘ ਪੱਡਾ, ਸਕੱਤਰ ਸਿੰਘ ਪੁਰੇਵਾਲ, ਬਲਵਿੰਦਰ ਸਿੰਘ ਅਠੌਲਾ, ਅਮਰਜੀਤ ਸਿੰਘ ਘੁੱਕ, ਜੋਗਿੰਦਰ ਸਿੰਘ ਘੁਮਾਣ, ਅਮਨਪ੍ਰੀਤ ਸਿੰਘ, ਕੁਦਰਤਦੀਪ ਸਿੰਘ, ਕੁਲਦੀਪ ਸਿੰਘ ਬੱਲ,ਫ਼ਨਬਸਪ; ਹਰਜੀਤ ਸਿੰਘ, ਪ੍ਰਵਾਜ, ਆਦਿ ਨੇ ਕਾਵਿ ਰਚਾਨਵਾਂ ਪੇਸ਼ ਕੀਤੀਆਂ । ਮੰਚ ਸੰਚਾਲਨ ਦੇ ਫਰਜ਼ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਨਿਭਾਏ ।

Loading

Scroll to Top