ਜਰਖੜ ਹਾਕੀ ਅਕੈਡਮੀ ਨੇ ਓਲੰਪਿਕ ਡੇਅ ਮਨਾਇਆ

ਲੁਧਿਆਣਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –  ਇਸ ਮੌਕੇ  ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ, ਆਮ ਆਦਮੀ ਪਾਰਟੀ ਦੇ ਆਗੂ ਮਨਦੀਪ ਸਿੰਘ ਰਵੀ ਝੱਮਟ, ਸੁਖਵਿੰਦਰ ਸਿੰਘ ਲਹਿਰਾ ਨੇ ਬੱਚਿਆਂ ਨੂੰ ਉਲੰਪਿਕ ਡੇ ਦੀ ਅਹਿਮੀਅਤ , ਓਲੰਪਿਕ ਖੇਡਾਂ ਬਾਰੇ ਜਾਣਕਾਰੀ, ਇੱਕ ਚੰਗੇ ਖਿਡਾਰੀ ਬਣਨ ਲਈ ਪ੍ਰੇਰਿਤ ਕੀਤਾ। ਬਚਿਆਂ ਨੇ ਵੀ ਚੰਗਾ ਖਿਡਾਰੀ ਬਣਨ ਦਾ ਪ੍ਰਣ ਕੀਤਾ। ਇਸ ਮੌਕੇ ਮਿਨਰਵਾ ਫੁੱਟਬਾਲ ਅਕੈਡਮੀ ਦੇ ਹੋਣਹਾਰ ਖਿਡਾਰੀ ਅਵਨਿੰਦਰ ਸਿੰਘ ਵਲੀਪੁਰ ਨੂੰ ਜਰਖੜ ਹਾਕੀ ਅਕੈਡਮੀ ਵੱਲੋਂ ਸਾਈਕਲ ਨਾਲ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ  ਦੇ ਬੇਟੇ ਜਤਿੰਦਰਪਾਲ ਸਿੰਘ ਸੰਗੋਵਾਲ, ਹੈਪੀ ਮਹਿਮੂਦਪੁਰਾ, ਸਤਿੰਦਰ ਸਿੰਘ ਸੰਧੂ, ਬਲਜੀਤ ਸਿੰਘ ਗਿੱਲ, ਗੁਰਸਤਿੰਦਰ ਸਿੰਘ ਪਰਗਟ, ਗੁਰਤੇਜ ਸਿੰਘ ਬੋਰਹਾਈ, ਸੰਦੀਪ ਸਿੰਘ ਪੰਧੇਰ, ਤੇਜਿੰਦਰ ਸਿੰਘ ਜਰਖੜ, ਪਰਮਜੀਤ ਸਿੰਘ ਗਰੇਵਾਲ, ਕੁਲਦੀਪ ਸਿੰਘ ਘਵੱਦੀ, ਪੱਤਰਕਾਰ ਹਰਵਿੰਦਰ ਸਿੰਘ ਹੰਬੜਾਂ, ਲਵਜੀਤ ਸਿੰਘ, ਪਵਨਪ੍ਰੀਤ ਸਿੰਘ, ਰਘਬੀਰ ਸਿੰਘ ਡਾਂਗੋਰਾ, ਆਦਿ ਹੋਰ ਪ੍ਰਬੰਧਕ ਹਾਜ਼ਰ ਸਨ। ਇਸ ਮੌਕੇ ਮਿੰਨੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ । ਜਿਸ ਵਿੱਚ 4 ਟੀਮਾਂ ਨੇ ਹਿੱਸਾ ਲਿਆ। ਜਿਸ ਵਿੱਚ ਸੁਰਜੀਤ ਇਲੈਵਨ ਅਤੇ ਪਿਰਥੀਪਾਲ ਇਲੈਵਨ ਜੇਤੂ ਰਹੀਆਂ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की