ਕਪੂਰਥਲਾ ਪੁਲਸ ਨੇ ਚੋਰੀ ਦੇ ਮਾਮਲੇ ‘ਚ ਨੌਕਰ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਚੋਰੀ ਕੀਤੀ ਰਕਮ ਅਤੇ ਰਿਵਾਲਵਰ ਕੀਤਾ ਬਰਾਮਦ

ਕਪੂਰਥਲਾ : ਰਾਜਪਾਲ ਸਿੰਘ ਸੰਧੂ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 14-06-2023 ਦੀ ਦਰਮਿਆਨੀ ਰਾਤ ਨੂੰ ਅਜੀਤ ਸਿੰਘ ਵਾਲੀਆ ਵਾਸੀ ਕੋਠੀ ਨੰਬਰ 43 ਨਿਊ ਪਟੇਲ ਨਗਰ ਫਗਵਾੜਾ ਵਿਚ ਨੇਪਾਲੀ ਨੌਕਰ ਵੱਲੋਂ ਸੋਨੇ ਦੇ ਗਹਿਣੇ, ਨਕਦੀ ਅਤੇ ਲਾਇਸੈਂਸੀ ਰਿਵਾਲਵਰ ਖਾਣੇ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਚੋਰੀ ਕਰ ਲਿਆ। ਜਿਸ ਦੇ ਸਬੰਧ ਵਿੱਚ ਰਾਜੂ ਨੇਪਾਲੀ ਅਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 1 ਮਿਤੀ 15.06.2023 ਜੁਰਮ 381,328 ਵਧੀਕ ਜੁਰਮ 120-ਬੀ ਬੀ.ਐਚ.ਡੀ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਤਿੰਨ ਮੁਲਜ਼ਮਾਂ ਰਾਜੂ, ਵਰਿੰਦਰ ਵਾਸੀ ਨੇਪਾਲ, ਅਪਿੰਦਰ ਸ਼ਾਹੀ ਵਾਸੀ ਨੇਪਾਲ ਅਤੇ ਤਿਲਕ ਰਾਜ ਚੌਧਰੀ ਵਾਸੀ ਨੇਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 6 ਲੱਖ 10 ਹਜ਼ਾਰ ਦੀ ਭਾਰਤੀ ਕਰੰਸੀ, 675 ਰੁਪਏ ਨੇਪਾਲੀ ਕਰੰਸੀ, ਲਾਇਸੈਂਸੀ ਰਿਵਾਲਵਰ ਅਤੇ 4 ਫ਼ੋਨ ਬਰਾਮਦ ਹੋਏ ਹਨ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी