ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਦਾ ਕਾਰਜਕਾਲ ਮੁਕੰਮਲ

ਔਟਵਾ- ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਦਾ ਕਾਰਜਕਾਲ ਮੁਕੰਮਲ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਨਵਾਂ ਹਾਈ ਕਮਿਸ਼ਨਰ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਅਜੇ ਬਿਸਾਰੀਆਂ ਨੇ ਭਾਰਤ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਦੋਸਤਾਂ ਨੂੰ ਵਿਦਾਇਗੀ ਪੱਤਰ ਲਿਖ ਦੇ ਬੀਤੇ ਦੋ ਸਾਲ ਦੌਰਾਨ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਅਜੇ ਬਿਸਾਰੀਆ ਨੂੰ ਭਾਰਤੀ ਵਿਦੇਸ਼ ਸੇਵਾ ਦੇ ਹੋਣਹਾਰ ਅਧਿਕਾਰੀਆਂ ਵਿਚੋਂ ਇਕ ਮੰਨਿਆ ਜਾਂਦਾ ਹੈ।

Loading

Scroll to Top