ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਜਬਰ ਜਨਾਹ ਮਾਮਲੇ ‘ਚ ਪੁਲਿਸ ਨੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਨੂੰ ਗ੍ਰਿਫ਼ਤਾਰ

ਲੁਧਿਆਣਾ- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮਾ ਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਨੇ 42 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ ‘ਚ ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਵੀ ਅਦਾਲਤ ਵਲੋਂ ਇਸ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਹੋਇਆ ਹੈ। ਇਹ ਵੀ ਖਬਰਾਂ ਹਨ ਕਿ ਸਿਮਰਜੀਤ ਬੈਂਸ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

Loading

Scroll to Top