ਅਰਦਾਸ ਵੈਲਫੇਅਰ ਸੋਸਾਇਟੀ ਰਜਿ ਵੱਲੋਂ ਫ੍ਰੀ ਮੈਡੀਕਲ ਚੈੱਕਅਪ ਕੈਂਪ ,ਫ੍ਰੀ ਅੱਖਾਂ ਦਾ ਚੈੱਕਅਪ ਕੈਂਪ ਅਤੇ ਫ੍ਰੀ ਖੂਨ ਦਾ ਟੈਸਟ ਕੈਂਪ ਲਗਾਇਆ

ਅਰਦਾਸ ਵੈਲਫੇਅਰ ਸੋਸਾਇਟੀ ਰਜਿ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਅਰਜੁਨ ਦੇਵ ਜੀ( ਪੰਜ ਪੀਰ ਸਾਹਿਬ ) ਪਿੰਡ ਸ਼ੰਕਰ ਵਿਖੇ ਵਿਆਹ ਪੁਰਬ ਦੀ ਖੁਸ਼ੀ ਵਿੱਚ ਸਲਾਨਾ ਜੋੜ ਮੇਲੇ ਵਾਲੇ ਦਿਨ ਫ੍ਰੀ ਮੈਡੀਕਲ ਚੈੱਕਅਪ ਕੈਂਪ ,ਫ੍ਰੀ ਅੱਖਾਂ ਦਾ ਚੈੱਕਅਪ ਕੈਂਪ ਅਤੇ ਫ੍ਰੀ ਖੂਨ ਦਾ ਟੈਸਟ ਕੈਂਪ ਲਗਾਇਆ ਗਿਆ |ਜਿੱਥੇ ਡਾਕਟਰਾਂ ਦੀ ਟੀਮ ਨੇ ਮਰੀਜਾਂ ਦਾ ਚੈੱਕਅਪ ਕੀਤਾ ਅਤੇ ਫ੍ਰੀ ਦਵਾਈਆਂ ਅਤੇ ਫ੍ਰੀ ਖੂਨ ਦੇ ਟੈਸਟ ਅਤੇ ਫ੍ਰੀ ਅੱਖਾਂ ਚੈੱਕ ਕੀਤੀਆਂ |ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਅਜੇ ਸਿੰਘ ਹੀਰਾ ,ਸਕੱਤਰ ਡਾਕਟਰ ਜਸਪ੍ਰੀਤ ਸਿੰਘ , ਉੱਪ ਪ੍ਰਧਾਨ ਡਾਕਟਰ ਕਸ਼ਮੀਰ ਜੀ , ਡਾਕਟਰ ਜੋਗਿੰਦਰ ਸਿੰਘ ਪ੍ਰਧਾਨ ਜਿਲਾ ਜਲੰਧਰ, ਡਾਕਟਰ ਜਤਿਨ ਕੋਹਲੀ (ਕੋਹਲੀ ਆਪਟੀਕਲਜ਼ ਨਕੋਦਰ ),ਸਰਦਾਰ ਮੰਗਜੀਤ ਸਿੰਘ ਖਜ਼ਾਨਚੀ ,ਡਾਕਟਰ ਬਲਵੀਰ ਜੀ ਮੈਂਬਰ ,ਸਰਦਾਰ ਮੱਖਣ ਸਿੰਘ ਜੀ ਮੈਂਬਰ , ਸ਼੍ਰੀ ਕਪੂਰ ਸਿੰਘ ਜੀ ਮੈਂਬਰ ,ਸਰਦਾਰ ਹਰਮੇਸ਼ ਸਿੰਘ ਮੈਂਬਰ , ਸ੍ਰੀ ਇੰਦਰਜੀਤ ਸ਼ਰਮਾ (ਲੈਬ ਟੈਕਨੀਸ਼ਨ ) ਅਤੇ ਹੋਰ ਮੈਂਬਰ ਹਾਜ਼ਿਰ ਸਨ🙏ਕਿਸੇ ਜਰੂਰਤਮੰਦ ਦੀ ਮਦਦ ਕਰਨ ਜਾ ਸਾਡੀ ਟੀਮ ਨਾਲ ਜੁੜਨ ਲਈ ਸੰਪਰਕ ਕਰੋ 9872925090 ਅਤੇ 9041129920

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र