ਮੈਂ ਵੀ ਝੱਲੀ ਹੈ ਨਸਲਵਾਦ ਦੀ ਪੀੜ: ਸੂਨਕ

ਲੰਡਨ- ਭਾਰਤੀ ਮੂਲ ਦੇ ਪਹਿਲੇ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਦੇਸ਼ ਵਿੱਚ ਉਨ੍ਹਾਂ ਨੇ ਵੀ ਨਸਲਵਾਦ ਦੀ ਪੀੜ ਝੱਲੀ ਹੈ। ਉਹ ਇੱਥੇ ਲਾਰਡਜ਼ ਕ੍ਰਿਕਟ ਗਰਾਊਂਡ ’ਤੇ ਇੰਗਲੈਂਡ ਅਤੇ ਆਸਟਰੇਲੀਆ ਦਰਮਿਆਨ ਐਸ਼ੇਜ਼ ਲੜੀ ਦੇ ਟੈਸਟ ਮੈਚ ਦੇ ਚੌਥੇ ਦਿਨ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ। ਕ੍ਰਿਕਟ ਦੇ ਸ਼ੌਕੀਨ 43 ਸਾਲਾ ਸੂਨਕ ਦੀ ਬੀਬੀਸੀ ਦੇ ‘ਟੈਸਟ ਮੈਚ ਸਪੈਸ਼ਲ’ (ਟੀਐੱਮਸੀ) ਰੇਡੀਓ ਪ੍ਰੋਗਰਾਮ ਦੌਰਾਨ ਇੰਟਰਵਿਊ ਲਈ ਗਈ ਸੀ। ਹਾਲਾਂਕਿ, ਉਨ੍ਹਾਂ ਨੇ ਖੁਦ ਕ੍ਰਿਕਟ ਵਿੱਚ ਇਸ ਦਾ ਸਾਹਮਣਾ ਕੀਤੇ ਜਾਣ ਤੋਂ ਇਨਕਾਰ ਕੀਤਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की