ਪੰਜਾਬ ’ਚ ਪਹਿਲੀ ਤਿਮਾਹੀ ਦੌਰਾਨ ਆਮਦਨ ‘ਚ 25 ਫੀਸਦੀ ਵਾਧਾ ਕੀਤਾ ਗਿਆ ਦਰਜ

ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲਈ ਵੱਡੀ ਖੁਸ਼ੀ ਦੀ ਗੱਲ ਹੈ ਕਿ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਮਾਲੀਆ ਪ੍ਰਾਪਤੀਆਂ ਵਿਚ 25 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਪਹਿਲੀ ਤਿਮਾਹੀ ਵਿਚ ਜੋ ਪ੍ਰਾਪਤੀਆਂ 7395.33 ਕਰੋੜ ਰੁਪਏ ਸੀ, ਉਹ ਵੱਧ ਕੇ 9243.99 ਕਰੋੜ ਰੁਪਏ ਹੋ ਗਈ ਹੈ ਤੇ ਇਸ ਤਰੀਕੇ 1848.66 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਅਸੀਂ ਟੈਕਸ ਪ੍ਰਾਪਤੀ ਵਿਚ ਉਣਤਾਈਆਂ ਦੂਰ ਕਰ ਕੇ ਆਮਦਨ ਵਧਾ ਲਈ ਹੈ।
ਸਰਕਾਰ ਦੀ ਆਮਦਨ ਵਿਚ ਇਹ ਵਾਧਾ ਉਦੋਂਹੋਇਆ ਹੈ ਜਦੋਂ ਕੇਂਦਰ ਸਰਕਾ ਨੇ ਪੰਜਾਬ ਦੇ ਕਈ ਫੰਡ ਰੋਕ ਰੱਖੇ ਹਨ ਤੇ ਸੂਬੇ ਦੀ ਕਰਜ਼ਾ ਲੈਣ ਦੀ ਹੱਦ ਵਿਚ ਵੀ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਪੰਜਾਬ ਲਈ ਪਹਿਲਾਂ ਕਰਜ਼ਾ ਲੈਣ ਦੀ ਹੱਦ 45730 ਕਰੋੜ ਰੁਪਏ ਸੀ।
ਸਭ ਤੋਂ ਪ੍ਰਾਪਤੀਆਂ ਐਕਸਾਈਜ਼ ਤੋਂ ਹੁੰਦੀ ਆਮਦਨ ਵਿਚ ਹੋਈ ਹੈ। 2022 ਵਿਚ ਜਿਥੇ 1517.85 ਕਰੋੜ ਰੁਪਏ ਆਮਦਨ ਹੋਈ ਸੀ, ਉਹ ਇਸ ਵਾਰ 55.65 ਫੀਸਦੀ ਵੱਧ ਕੇ 2362.53 ਕਰੋੜ ਰੁਪਏ ਹੋ ਗਈ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की