ਮਹਾਰਾਣੀ ਅਲਿਜ਼ਾਬੈੱਥ ਅੱਗੇ ਐਡਮਿੰਟਨ ਦੇ ਪੰਜਾਬੀ ਵਕੀਲ ਨੇ ਸਹੁੰ ਚੁੱਕਣ ਤੋਂ ਕੀਤਾ ਇਨਕਾਰ

ਐਡਮਿੰਟਨ –  ਕੈਨੇਡਾ ਦੇ ਰਾਜ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵੜਿੰਗ ਨੇ ਮਹਾਰਾਣੀ ਅਧੀਨ ਕਾਨੂੰਨ ਸਾਹਮਣੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਨੂੰ ਆਪਣੇ ਅਧਿਕਾਰਾਂ ਦੇ ਉਲਟ ਦੱਸਿਆ।

ਦੱਸ ਦੇਈਏ ਕਿ ਇਥੇ ਕਾਨੂੰਨ ਦੀ ਪੜ੍ਹਾਈ ਕਰਕੇ ਵਕੀਲ ਬਣੇ ਪ੍ਰਭਜੋਤ ਸਿੰਘ ਨੇ ਇੰਗਲੈਂਡ ਦੀ ਮਹਾਰਾਣੀ ਅਲਿਜ਼ਾਬੈਥ ਦੀ ਤਸਵੀਰ ਸਾਹਮਣੇ ਸਹੁੰ ਚੁੱਕਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਕਿ ਉਹ ਅੰਮ੍ਰਿਤਧਾਰੀ ਸਿੱਖ ਹੈ ਤੇ ਉਹ ਕਦੇ ਵੀ ਕਿਸੇ ਸ਼ਖਸੀਅਤ ਅੱਗੇ ਸਹੁੰ ਚੁੱਕ ਕੇ ਆਪਣੇ ਪੇਸ਼ੇ ਵਿਚ ਨਹੀਂ ਜਾਣਾ ਚਾਹੁੰਦਾ।

ਪ੍ਰਭਜੋਤ ਸਿੰਘ ਨੇ ਕਿਹਾ ਕਿ ਮਹਾਰਾਣੀ ਦੇ ਅਧੀਨ ਇਸ ਲਈ ਵੀ ਸਹੁੰ ਨਹੀਂ ਚੁੱਕੀ ਕਿ ਇਸ ਦੇ ਪਰਿਵਾਰ ਤੋਂ ਅਸੀਂ ਕੁਰਬਾਨੀਆਂ ਦੇ ਕੇ ਆਜ਼ਾਦੀ ਲਈ ਹੈ। ਦੱਸ ਦੇਈਏ ਕਿ ਕੈਨੇਡਾ ਦੇ ਬਹੁਤ ਸਾਰੇ ਰਾਜਾਂ ਵਿਚ ਇਸ ਤਰ੍ਹਾਂ ਦਾ ਕਾਨੂੰਨ ਹਟਾ ਦਿੱਤਾ ਗਿਆ ਪਰ ਸਿਰਫ ਅਲਬਰਟਾ ਵਿਚ ਹੀ ਇਹ ਕਾਨੂੰਨ ਚੱਲ ਰਿਹਾ ਹੈ ਜਿਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश