ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 6 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਭ੍ਰਿਸ਼ਟਾਚਾਰ ਮਾਮਲੇ ‘ਚ ਕੈਬਨਿਟ ਤੋਂ ਆਪਣੀ ਸੀਟ ਗੁਆ ਚੁੱਕੇ ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਅੱਜ ਵੀ ਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਉਨ੍ਹਾਂ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਾਲ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਨੂੰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੋਰਟ ਨੇ ਵਿਜੈ ਸਿੰਗਲਾ ਵੱਲੋਂ ਪਾਈ ਗਈ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਦੱਸ ਦੇਈਏ ਕਿ ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਜੁਲਾਈ ਨੂੰ ਹੋਵੇਗੀ।

Loading

Scroll to Top