ਜਗਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਜੰਡਿਆਲਾ ਗੁਰੂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜੰਡਿਆਲਾ ਗੁਰੂ (Sonu Miglani ) ਭਾਈ ਗੁਰਇਕਬਾਲ ਸਿੰਘ ਸੰਚਾਲਕ ਮਾਤਾ ਕੌਲਾਂ ਭਲਾਈ ਕੇਂਦਰ ਟਰੱਸਟ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਬੱਤ ਦੇ ਭਲੇ ਲਈ ਹਫਤਾਵਾਰੀ ਸਮਾਗਮ ਕਰਵਾਏ ਜਾਂਦੇ ਹਨ ਜਿਸ ਦੇ ਚਲਦਿਆਂ ਜਗਤ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਟਰੱਸਟ ਸਰਾਂ ਰੋਡ ਜੰਡਿਆਲਾ ਗੁਰੂ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਫਤਾਵਾਰੀ ਬੁਧਵਾਰ ਨੂੰ ਐਮ.ਡੀ. ਭਾਈ ਨਰਿੰਦਰ ਸਿੰਘ ਜੀ ਵੱਲੋਂ ਕਰਵਾਇਆ ਗਿਆ ਇਸ ਸਮਗਮ ਵਿੱਚ ਭਾਈ ਨਰਿੰਦਰ ਸਿੰਘ ਜੀ ਦੇ ਜਥੇ ਵੱਲੋਂ ਧੁਰ ਬਾਣੀ ਇਲਾਹੀ ਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਾ ਕੀਤਾ ਅਤੇ ਭਾਈ ਨਰਿੰਦਰ ਸਿੰਘ ਜੀ ਵੱਲੋਂ ਸਮਾਗਮ ਦੋਰਾਨ ਸੰਗਤਾਂ ਨੂੰ ਕਥਾ ਵੀਚਾਰਾਂ ਦੇ ਨਾਲ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਬੀਬੀ ਕੋਲਾਂ ਜੀ ਡਿਗਰੀ ਕਾਲਜ ਲੜਕੀਆਂ ਲਈ ਅੰਦਰ ਸੈਕਸ਼ਨ 2022-23 ਦੀਆਂ ਅਡਮੀਸ਼ਨਾ ਸ਼ੁਰੂ ਹਨ ਬਾਰਵੀਂ ਜਮਾਤ ਤੋਂ ਅੱਗੇ ਬੱਚੀਆਂ ਆਪਣੀ ਪੜ੍ਹਾਈ ਬੀ.ਏ. ਬੀ. ਸੀ. ਏ.ਬੀ ਕਾਮ.ਬੀ ਐਸ. ਸੀ.ਕਰ ਕੇ ਆਪਣੀ ਅਗਲੀ ਵੱਡੀ ਪੜ੍ਹਾਈ ਪੂਰੀ ਕਰ ਸਕਦੀਆਂ ਹਨ ਇਸ ਮੌਕੇ ਤੇ ਜਗਤ ਮਾਤਾ ਗੁਜਰ ਕੌਰ ਭਲਾਈ ਕੇਂਦਰ ਟਰੱਸਟ ਵੱਲੋਂ ਆਈਆਂ ਹੋਈਆਂ ਸੰਗਤਾਂ ਦੀਆਂ ਸੇਵਾਵਾਂ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र