ਜਰਨਲਿਸਟ ਪ੍ਰੈੱਸ ਕਲੱਬ ਰਜਿਸਟਰਡ ਪੰਜਾਬ ਲੁਧਿਆਣਾ ਯੂਨਿਟ ਵੱਲੋਂ ਆਮ ਜਨਤਾ ਨੂੰ ਆ ਰਹੀਆਂ ਸੱਮਸਿਆਵਾਂ ਨੂੰ ਲੈਕੇ ਨਗਰ ਨਿਗਮ ਜੋਨ ਬੀ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ

ਲੁਧਿਆਣਾ (ਰਛਪਾਲ ਸਹੋਤਾ) ਜਰਨਲਿਸਟ ਪ੍ਰੈੱਸ ਕਲੱਬ (ਰਜਿਸਟਰਡ) ਪੰਜਾਬ ਯੂਨਿਟ ਲੁਧਿਆਣਾ ਐਕਸ਼ਨ ਕਮੇਟੀ ਦੇ ਇੰਚਾਰਜ ਦਵਿੰਦਰ ਰਾਜਪੂਤ ਵੱਲੋਂ ਜੱਸਾ ਰਾਜਪੂਤ ਦੀ ਆਈ ਮੁਸ਼ਕਿਲ ਨੂੰ ਜਰਨਲਿਸਟ ਪ੍ਰੈੱਸ ਕਲੱਬ ਰਜਿਸਟਰਡ ਪੰਜਾਬ ਦੇ ਨਿਯਮਾਂ ਅਨੁਸਾਰ ਆਪਣੇ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਨਗਰ ਨਿਗਮ ਲੁਧਿਆਣਾ ਜ਼ੋਨ ਬੀ ਦੇ ਵੱਖ-ਵੱਖ ਅਧਿਕਾਰੀਆਂ ਓ ਐਂਡ ਐੱਮ ਸੈੱਲ ਦੇ ਐਕਸੀਅਨ ਰਣਬੀਰ ਸਿੰਘ, ਤਹਿ ਬਜ਼ਾਰੀ ਸੁਪਰਡੈਂਟ ਅਤੇ ਸਹਿਤ ਵਿਭਾਗ ਦੇ ਸੈਨੇਟਰੀ ਇੰਸਪੈਕਟਰ ਗੁਰਮੇਲ ਸਿੰਘ ਨਾਲ ਗੱਲਬਾਤ ਕਰਦੇ ਹੋਏ ਅਲੱਗ-ਅਲੱਗ ਇਲਾਕਿਆਂ ਜਿਵੇ ਕਿ ਮਾਇਆ ਪੁਰੀ,ਜਨਕ ਪੁਰੀ,ਸੁਭਾਸ਼ ਨਗਰ,ਹਰੀ ਕਰਤਾਰ ਕਲੋਨੀ,ਗਨੇਸ਼ ਨਗਰ ਅਤੇ ਰਾਹੋ ਰੋਡ ਵਿੱਚ ਆ ਰਹੀਆ ਮੁਸ਼ਕਲਾਂ ਜਿਵੇਂ ਕਿ ਸੀਵਰੇਜ,ਰੇੜੀਆਂ ਫੜੀਆ, ਅਤੇ ਕੂੜਾ ਕਰਕਟ ਦੀਆਂ ਆ ਰਹੀਆ ਸਮੱਸਿਆ ਤੋਂ ਜਾਣੂ ਕਰਵਾਇਆ ਅਤੇ ਇਹਨਾ ਸਮੱਸਿਆ ਨੂੰ ਮੌਕੇ ਤੇ ਮੁਲਾਜਮਾਂ ਨੂੰ ਭੇਜ ਕੇ ਹੱਲ ਕਰਨ ਲਈ ਕਿਹਾ ਗਿਆ ।ਨਗਰ ਨਿਗਮ ਜੋਨ-ਬੀ ਸਾਰੇ ਅਧਿਕਾਰੀਆ ਵੱਲੋਂ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਲਦੀ ਤੋਂ ਜਲਦੀ ਅੱਜ ਸ਼ਾਮ ਤੱਕ ਇਨ੍ਹਾਂ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ,ਤਾਂ ਜੋ ਬਰਸਾਤ ਦੇ ਮੌਸਮ ਵਿੱਚ ਲੋਕ ਬੀਮਾਰੀਆਂ ਤੋਂ ਬਚ ਸਕਣ ਅਤੇ ਚੰਗੀ ਸਿਹਤ ਦੇ ਹੱਕਦਾਰ ਰਹਿਣ। ਦੱਸਿਆ ਜਾਂਦਾ ਹੈ ਕਿ ਜਰਨਲਿਸਟ ਪ੍ਰੈੱਸ ਕਲੱਬ ਰਜਿਸਟਰਡ ਪੰਜਾਬ ਲੁਧਿਆਣਾ ਯੂਨਿਟ ਇਸੇ ਤਰ੍ਹਾਂ ਪੂਰੀ ਇਮਾਨਦਾਰੀ ਅਤੇ ਭਰੋਸੇਯੋਗ ਕੰਮਾਂ ਨਾਲ ਅਤੇ ਪੂਰੀ ਨਿਸ਼ਠਾ ਨਾਲ ਆਪਣਾ ਫਰਜ਼ ਨਿਭਾਏਗਾ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र