ਗੁਰਦੁਆਰਿਆਂ ਨਾਲ ਲਗਦੀ ਜ਼ਮੀਨ ‘ਤੇ ਵਸਾਇਆ ਜਾਵੇਗਾ ਜੰਗਲ : ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਵਸਾਉਣ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਵਾਤਾਵਰਨ ਨੂੰ ਦਰਕਿਨਾਰ ਕਰਦਿਆਂ ਦਰੱਖਤਾਂ ਦੀ ਕਟਾਈ ਕਰਕੇ ਉਦਯੋਗ ਲਗਾਉਣ ਦੀ ਗੱਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰਾਂ ਵਾਤਾਵਰਨ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੀਆਂ ਹਨ, ਦੂਜੇ ਪਾਸੇ ਜੰਗਲ ਕੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜੇਕਰ ਜੰਗਲਾਂ ਨੂੰ ਕੱਟ ਦਿੱਤਾ ਗਿਆ ਤਾਂ ਇਹ ਮਨੁੱਖਤਾ ਦਾ ਕਤਲ ਹੋਵੇਗਾ । ਇਸ ਲਈ ਵਾਤਾਵਰਨ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਿਆਂ ਦੇ ਆਲੇ-ਦੁਆਲੇ 1-1 ਏਕੜ ਜ਼ਮੀਨ ‘ਤੇ ਜੰਗਲ ਵਸਾਵੇਗੀ । ਇਹ ਵਾਤਾਵਰਨ ਨੂੰ ਬਚਾਉਣ ਦਾ ਇੱਕ ਉਪਰਾਲਾ ਹੈ। ਇਸ ਨਾਲ ਲੋਕਾਂ ਨੂੰ ਸ਼ੁੱਧ ਹਵਾ ਲੈਣ ਵਿੱਚ ਆਸਾਨੀ ਹੋਵੇਗੀ ਅਤੇ ਜੰਗਲੀ ਜੀਵਾਂ ਨੂੰ ਵੀ ਸੁਰੱਖਿਆ ਮਿਲੇਗੀ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश