ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਹਾਈਕੋਰਟ ਤੋਂ ਰਾਹਤ, ਵੀਡੀਓ ਸ਼ੂਟ ਮਾਮਲੇ ‘ਚ ਦਰਜ FIR ਰੱਦ ਕਰਨ ਦੇ ਹੁਕਮ

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਖਿਲਾਫ ਕੋਰੋਨਾ ਪ੍ਰੋਟੋਕਾਲ ਦਾ ਉਲੰਘਣ ਕਰਨ ਤੇ ਬਿਨਾਂ ਇਜਾਜ਼ਤ ਦੇ ਇਕ ਸਿਨੇਮਾ ਹਾਲ ਵਿਚ ਵੀਡੀਓ ਸ਼ੂਟ ਕਰਨ ਦੇ ਮਾਮਲੇ ਵਿਚ ਦਰਜ ਐੱਫਆਈਆਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।

ਪਟੀਸ਼ਨ ਦਾਖਲ ਕਰਦੇ ਹੋਏ ਭੁੱਲਰ ਨੇ ਕਿਹਾ ਸੀ ਕਿ ਉਨ੍ਹਾਂ ਖਿਲਾਫ ਇਕ ਵੀਡੀਓ ਸ਼ੂਟ ਨੂੰ ਲੈ ਕੇ ਐੱਫਆਈਆਰ ਦਰਜ ਕੀਤੀ ਗਈ ਸੀ। ਇਹ ਵੀਡੀਓ ਸ਼ੂਟ ਕੋਰੋਨਾ ਨਿਯਮਾਂ ਖਿਲਾਫ ਜਾ ਕੇ ਕੀਤਾ ਗਿਆ ਹੈ। ਪੁਲਿਸ ਦੀ ਸ਼ਿਕਾਇਤ ਦੇ ਆਧਾਰ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਜੋ ਵਿਵਸਥਾਵਾਂ ਦੇ ਖਿਲਾਫ ਹੈ।

ਪਟੀਸ਼ਨਰ ਦੀਆਂ ਦਲੀਲਾਂ ਸੁਣਨ ਦੇ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਸਹੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਮਾਮਲਾ ਪੁਲਿਸ ਦੀ ਸ਼ਿਕਾਇਤ ‘ਤੇ ਦਰਜ ਕਰ ਲਿਆ ਜਦੋਂ ਕਿ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਬੰਧਤ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਹੀ ਮਾਮਲਾ ਦਰਜ ਕੀਤਾ ਜਾ ਸਕਦਾ ਸੀ।

 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की