ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸਾਇਨਾ ਨੇਹਵਾਲ ਨੇ ਆਪਣੀ ਮਾਂ ਨਾਲ ਅਮਰਨਾਥ ਦੀ ਪਵਿੱਤਰ ਗੁਫ਼ਾ ਦੇ ਦਰਸ਼ਨ ਕੀਤੇ

ਸ੍ਰੀਨਗਰ, ਬੈੱਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਅਜ ਇੱਥੇ ਅਮਰਨਾਥ ਦੀ ਪਵਿੱਤਰ ਗੁਫਾ ‘ਚ ਕੁਦਰਤੀ ਤੌਰ ‘ਤੇ ਬਣੇ ਬਰਫ਼ ਦੇ ਸ਼ਿਵਲਿੰਗ ਦੇ ਦਰਸ਼ਨ ਕੀਤੇ। ਸਾਇਨਾ ਸੋਨਮਰਗ ਦੇ ਰਿਜ਼ੋਰਟ ‘ਚ ਠਹਿਰੀ ਹੈ, ਜੋ ਯਾਤਰਾ ਦੇ ਬਾਲਟਾਲ ‘ਬੇਸ ਕੈਂਪ’ ਦੇ ਰਸਤੇ ‘ਤੇ ਪੈਂਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਇਨਾ ਨੇ ਆਪਣੀ ਮਾਂ ਊਸ਼ਾ ਨੇਹਵਾਲ ਨਾਲ ਭਗਵਾਨ ਸ਼ਿਵ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ।

Loading

Scroll to Top