ਜਲੰਧਰ ਪੱਛਮੀ ਜ਼ਿਮਨੀ ਚੋਣ: 37325 ਵੋਟਾਂ ਨਾਲ ਜਿੱਤੇ ਮੋਹਿੰਦਰ ਭਗਤ, BJP ਦੂਜੇ ਤੇ ਕਾਂਗਰਸ ਤੀਜੇ ਨੰਬਰ ‘ਤੇ ਰਹੀ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਹਨ।

ਪਾਰਟੀ ਉਮੀਦਵਾਰ ਨਤੀਜਾ
AAP ਮੋਹਿੰਦਰ ਭਗਤ 55246
BJP ਸ਼ੀਤਲ ਅੰਗੁਰਾਲ 17921
ਕਾਂਗਰਸ ਸੁਰਿੰਦਰ ਕੌਰ 16757
SAD ਸੁਰਜੀਤ ਕੌਰ 1242
ਬਸਪਾ ਬਿੰਦਰ ਕੁਮਾਰ 734
ਲੋਕ ਸਭਾ ਚੋਣਾਂ 2024 ‘ਚ ਇਸ ਸੀਟ ‘ਤੇ ਕਾਂਗਰਸ ਪਾਰਟੀ ਪਹਿਲੇ ਸਥਾਨ ‘ਤੇ ਰਹੀ ਸੀ। ਭਾਜਪਾ ਦੂਜੇ ਸਥਾਨ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ। 10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

Scroll to Top
Latest news
ਰੂਸ-ਯੂਕਰੇਨ ਸਮਝੌਤੇ ਲਈ ਭਾਰਤ ਤੇ 2 ਹੋਰ ਦੇਸ਼ ਵਿਚੋਲਗੀ ਕਰ ਸਕਦੇ ਹਨ : ਪੁਤਿਨ केन्द्रीय विद्यालय संगठन की 53वीं राष्ट्रीय खेलकूद प्रतियोगिताओं में छात्रों ने दिखाए अपने जौहर ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ  मैराथन दिग्गज ने बांटे डीएवी यूनिवर्सिटी में पुरस्कार ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ  ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ 'ਚ ਸਬੂਤ ਕਾਫੀ ਹਨ