ਖੁਸ਼ਬੂ ਪੰਜਾਬ ਦੀ

Latest news
ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश 'ਬਾਹਰੀ' ਉਮੀਦਵਾਰ ਟੈਗ ਨੂੰ ਹਟਾਉਣ ਲਈ ਚਰਨਜੀਤ ਚੰਨੀ ਲਾ ਰਹੇ ਪੂਰਾ ਜ਼ੋਰ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਦੀ ਸਾਬਕਾ ਪਤਨੀ ਇਵਾਨਾ ਟਰੰਪ ਦੀ 73 ਸਾਲ ਦੀ ਉਮਰ ਵਿੱਚ ਮੌਤ ਹੋ ਗਈ 

ਨਿਊਯਾਰਕ (ਰਾਜ ਗੋਗਨਾ )— ਬੀਤੇਂ ਦਿਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੌਨਾਲਡ ਟਰੰਪ ਦੀ ਸਾਬਕਾ ਪਤਨੀ ਇਵਾਨਾ
ਟਰੰਪ ਦੀ 73 ਸਾਲ ਦੀ  ਪਤਨੀ ਦੀ ਮੋਤ ਹੋ ਗਈ ਹੈ। ਇਵਾਨਾ ਟਰੰਪ ਦੇ ਤਿੰਨ ਬੱਚੇ ਹਨ ਜਿੰਨਾਂ ਵਿੱਚ ਡੋਨਾਲਡ ਜੂਨੀਅਰ, ਇਵਾਂਕਾ ਅਤੇ ਐਰਿਕ ਟਰੰਪ ਹੈ। ਉਸ ਨੇ ਟਰੰਪ ਨਾਲ ਆਪਣੇ ਤਿੰਨ ਬੱਚਿਆਂ ਦਾ ਪਾਲਣ ਕੀਤਾ।ਇਵਾਨਾ ਟਰੰਪ, ਜੋ ਸਾਬਕਾ ਰਾਸ਼ਟਰਪਤੀ ਦੀ ਪਤਨੀ ਸੀ ਦੀ ਬੀਤੇਂ ਦਿਨ 73 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ।ਉਸ ਦੀ ਮੋਤ ਨਿਊਯਾਰਕ ਸਿਟੀ ਵਿੱਚ ਆਪਣੇ ਘਰ ਵਿੱਚ ਹੋਈ। ਇਵਾਨਾ ਟਰੰਪ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਸੀ। ਉਨ੍ਹਾਂ ਦੇ ਇਕੱਠੇ ਤਿੰਨ ਬੱਚੇ ਸਨ ਜਿੰਨਾਂ ਦੇ ਨਾਂ ਡੋਨਾਲਡ ਜੂਨੀਅਰ, ਇਵਾਂਕਾ ਅਤੇ ਐਰਿਕ ਟਰੰਪ।
ਉਹ ਵਿਸ਼ਵ ਪੱਧਰੀ ਇਕ ਅਥਲੀਟ ਵੀ ਸੀ।ਉਹਨਾਂ ਦੀ ਮੋਤ ਦਿਲ ਦਾ ਦੌਰਾ ਪੈਣ ਕਾਰਨ ਹੋਈ। 1977 ਵਿੱਚ ਉਸ ਦੀ ਡੋਨਾਲਡ ਟਰੰਪ ਦੇ ਨਾਲ ਸ਼ਾਦੀ ਹੋਈ ਸੀ ਅਤੇ ਇਵਾਨਾ ਅਤੇ ਟਰੰਪ ਦਾ ਸੰਨ1992 ਵਿੱਚ ਤਲਾਕ ਹੋ ਗਿਆ ਸੀ।

Loading

Scroll to Top