ਕਾਂਗਰਸ ਹਾਈਕਮਾਨ ਭੁਲੱਥ ਤੋ ਕਾਂਗਰਸੀ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦਾ ਬਣਾਇਆ ਚੇਅਰਮੈਨ

ਭੁਲੱਥ (ਅਜੈ  ਗੋਗਨਾ)— ਹਲਕਾ ਭੁਲੱਥ ਤੋਂ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਾਈਕਮਾਂਡ ਨੇ ਸੁਖਪਾਲ ਸਿੰਘ  ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁੱਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਹਾਈਕਮਾਂਡ ਵੱਲੋਂ ਜਾਰੀ ਇਕ ਪੱਤਰ ’ਚ ਦਿੱਤੀ ਗਈ ਹੈ। ਹਾਈਕਮਾਂਡ ਵੱਲੋਂ ਕਾਂਗਰਸ ਦੇ ਜਨਰਲ ਸੈਕਟਰੀ ਕੇ. ਸੀ. ਵੇਣੂਗੋਪਾਲ ਨੇ ਇਹ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।ਦੇਸ਼ ਪੱਧਰ ਦੀ ਇਹ ਨਿਯੁੱਕਤੀ ਤੇ ਸਃ ਖਹਿਰਾ ਨੇ ਕਾਂਗਰਸ ਪ੍ਰਧਾਨ ਸ਼੍ਰੀਮਤੀ ਸੋਨੀਆਂ ਗਾਂਧੀ ਅਤੇ ਸਮੂੰਹ ਪਾਰਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ੁੰਮੇਵਾਰੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿੱਤਾ ਦੀ ਰਾਖੀ ਕਰਨ ਲਈ ਦਿੱਤੀ ਗਈ ਹੈ। ਜੋ ਮੈ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਂ ਸਕਾਂ| ਖਹਿਰਾ ਨੇ  ਵਿਸ਼ਵ ਵਾਰ ਤੋ ਮੁਬਾਰਕਬਾਦ ਦੇਣ ਵਾਲਿਆਂ ਸੱਜਣਾਂ ਦਾ ਵੀ ਧੰਨਵਾਦ ਕੀਤਾ।

Loading

Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...