ਪਿੰਡਾਂ ਦੀ ਤਰੱਕੀ ਤੋਂ ਬਿਨਾਂ ਦੇਸ਼ ਅਤੇ ਸਮਾਜ ਦਾ ਵਿਕਾਸ ਸੰਭਵ ਨਹੀਂ: ਸੰਸਦ ਮੈਂਬਰ ਮਨੀਸ਼ ਤਿਵਾੜੀ

ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ
ਨਿਊਯਾਰਕ/ਸ੍ਰੀ ਚਮਕੌਰ ਸਾਹਿਬ (ਰਾਜ ਗੋਗਨਾ)—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡਾਂ ਦੀ ਤਰੱਕੀ ਤੋਂ ਬਿਨਾਂ ਦੇਸ਼ ਅਤੇ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਪਿੰਡਾਂ ਦੀ ਤਰੱਕੀ ਅਤੇ ਬੁਨਿਆਦੀ ਸਹੂਲਤਾਂ ਦੇ ਸੁਧਾਰ ‘ਤੇ ਜ਼ੋਰ ਦਿੱਤਾ ਹੈ |ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਭੈਰੋਂ ਮਾਜਰਾ, ਬੇਲਾ, ਖੋਖਰ, ਹਾਫਿਜ਼ਾਬਾਦ, ਬੱਸੀ ਗੁਜਰਾਂ ਅਤੇ ਭੂਰੜੇ ਦਾ ਦੌਰਾ ਕਰਨ ਮੌਕੇ ਹਾਜ਼ਰੀ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਜ਼ਿਆਦਾਤਰ ਲੋਕ ਪਿੰਡਾਂ ਵਿੱਚ ਰਹਿੰਦੇ ਹਨ।  ਅਜਿਹੀ ਸਥਿਤੀ ਵਿੱਚ ਪਿੰਡਾਂ ਦੀ ਤਰੱਕੀ ਤੋਂ ਬਿਨਾਂ ਦੇਸ਼ ਅਤੇ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ।  ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪਿੰਡਾਂ ਦੀ ਤਰੱਕੀ ਅਤੇ ਬੁਨਿਆਦੀ ਸਹੂਲਤਾਂ ਦੇ ਸੁਧਾਰ ‘ਤੇ ਜ਼ੋਰ ਦਿੱਤਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿੱਲਾ ਭੂਰੜੇ ਪੀ.ਏ., ਬਲਵਿੰਦਰ ਸਿੰਘ ਸਰਪੰਚ ਭੂਰੜੇ, ਜਸ ਭੈਰੋ ਮਾਜਰਾ, ਨਿਰਮਲ ਸਿੰਘ ਸਰਪੰਚ ਸ਼ੇਖਪੁਰ, ਲਖਵੀਰ ਸਿੰਘ ਸਰਪੰਚ ਬੇਲਾ, ਬਲਵਿੰਦਰ ਸਿੰਘ ਪੁਮੇਵਾਲ ਕਮੇਟੀ ਮੈਂਬਰ, ਕਾਸ਼ੀ ਰਾਮ ਬੱਸੀ ਗੁੱਜਰਾਂ, ਗੁਰਸੇਵਕ ਸਿੰਘ ਬਲਰਾਮਪੁਰ, ਸਰਪੰਚ ਅਮਨਦੀਪ ਸਿੰਘ ਹਾਫਿਜ਼ਾਬਾਦ, ਗਿਆਨ ਸਿੰਘ ਬੇਲਾ, ਸਰਪੰਚ ਜਸਵੀਰ ਸਿੰਘ, ਸਰਪੰਚ ਕਮਲ ਕੋਟਲਾ ਗੁਰਮੁੱਖ ਸਿੰਘ, ਬਿਮਲ ਕੌਰ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਡਾ. ਦੌਲਤ ਰਾਮ ਬਹਿਰਾਮਪੁਰ ਬੇਟ, ਚੇਅਰਮੈਨ ਮਾਰਕੀਟ ਕਮੇਟੀ ਚਮਕੌਰ ਸਾਹਿਬ ਕਰਨੈਲ ਸਿੰਘ ਬਜੀਦ, ਸਰਪੰਚ ਕਾਕਾ ਸਿੰਘ ਆਦਿ ਹਾਜ਼ਰ ਸਨ |

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी