ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪੀਵੀ ਸਿੰਧੂ ਨੇ ਚੀਨ ਦੀ ਵਾਂਗ ਜ਼ੀ ਨੂੰ ਹਰਾ ਕੇ ਜਿੱਤਿਆ ਸਿੰਗਾਪੁਰ ਓਪਨ

ਨਵੀਂ ਦਿੱਲੀ: ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਸੁਪਰ-500 ਬੈਡਮਿੰਟਨ  ਟੂਰਨਾਮੈਂਟ  ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ (ਨੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਚੀਨ ਦੀ ਵਾਂਗ ਜ਼ੀ ਨੂੰ ਹਰਾਇਆ। ਉਸ ਨੇ ਇਹ ਮੈਚ 21-9, 11-21 ਅਤੇ 21-15 ਨਾਲ ਜਿੱਤਿਆ। ਸਿੰਧੂ ਨੇ ਇਸ ਸਾਲ ਪਹਿਲਾ ਸੁਪਰ-500 ਬੈਡਮਿੰਟਨ ਟੂਰਨਾਮੈਂਟ ਜਿੱਤਿਆ ਹੈ। ਇਸ ਤੋਂ ਪਹਿਲਾਂ ਸਿੰਧੂ ਨੇ ਸਈਅਦ ਮੋਦੀ ਇੰਟਰਨੈਸ਼ਨਲ ਅਤੇ ਸਵਿਸ ਓਪਨ ਦੇ ਦੋ ਸੁਪਰ-300 ਟੂਰਨਾਮੈਂਟ ਦੇ ਖਿਤਾਬ ਜਿੱਤੇ ਸਨ। ਸਿੰਧੂ ਨੇ ਸਿੰਗਾਪੁਰ ਓਪਨ ਜਿੱਤ ਕੇ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਸੋਨ ਤਗ਼ਮੇ ਲਈ ਆਪਣਾ ਦਾਅਵਾ ਮਜ਼ਬੂਤ ​​ਕਰ ਲਿਆ ਹੈ।

Loading

Scroll to Top