ਸੇਂਟ ਫ਼ਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਸੀ. ਐੱਸ .ਈ. ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਜੰਡਿਆਲਾ ਗੁਰੂ (ਸੋਨੂੰ ਮਿਗਲਾਨੀ )17ਜੁਲਾਈ ,2022 ਨੂੰ ਐਲਾਨੇ ਗਏ ਆਈ. ਸੀ. ਐੱਸ .ਈ. ਦੇ ਦਸਵੀਂ ਦੇ ਨਤੀਜੇ ਵਿੱਚ ਹਰ ਸਾਲ ਦੀ ਤਰ੍ਹਾਂ ਸੇਂਟ ਫ਼ਰਾਂਸਿਸ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਕੁੱਲ 111 ਬੱਚੇ ਇਮਤਿਹਾਨ ਵਿਚ ਬੈਠੇ ਜਿਨ੍ਹਾਂ ਵਿੱਚੋਂ 20 ਤੋਂ ਵੱਧ ਬੱਚਿਆਂ ਨੇ 90% ਤੋਂ ਉੱਪਰ ਅੰਕ ਹਾਸਲ ਕੀਤੇ ।
ਜੈਸਮੀਨ ਕੌਰ 96.6, ਮੰਨਤ ਵੀਰ ਕੌਰ 95.2, ਅਨੂਰੀਤ ਕੌਰ 94.8,ਆਸ਼ਮੀਨ ਕੌਰ ਸੰਧੂ 94.8 ,ਗੁਰਕੰਵਲ ਕੌਰ 94.8 , ਜਸ਼ਨ ਕਰਨਜੀਤ ਸਿੰਘ 94.5, ਗੁਰਯਾਸਮੀਨ ਕੌਰ 94.4, ਯਸ਼ਿਕਾ ਜੈਨ 94, ਸਬਰੀਨ ਕੌਰ 93.4, ਗਰਿਮਾ 93,ਇਸ਼ਿਕਾ 93,ਗੁਰਮਨਪ੍ਰੀਤ ਕੌਰ 93, ਪ੍ਰਭਸਿਮਰਨ ਕੌਰ 92.8,ਨੇਹਾ 92.6,ਗੁਰਲੀਨ ਕੌਰ 92.2,ਹਰਲੀਨ ਕੌਰ91.2, ਸਮਰੱਥ ਬੀਰ ਸਿੰਘ 91, ਗੁਰਲੀਨ ਕੌਰ 90.8,ਇੰਦਰਪਾਲ ਸਿੰਘ90.4, ਮੰਗਲਜੀਤ ਸਿੰਘ 90.2,ਮਹਿਕਦੀਪ ਕੌਰ ਨੇ 90.2 ਅੰਕ ਲੈ ਕੇ ਸਕੂਲ ਦਾ ਮਾਣ ਵਧਾਇਆ । ਸਕੂਲ ਦੇ ਡਾਇਰੈਕਟਰ ਫਾਦਰ ਥਾਮਸ ਅਤੇ ਪ੍ਰਿੰਸੀਪਲ ਸਿਸਟਰ ਜੀਨਾ ਨੇ ਸਾਰੇ ਵਿਦਿਆਰਥੀਆਂ ਅਤੇ ਮਿਹਨਤੀ ਸਟਾਫ ਨੂੰ ਇਸ ਸਫ਼ਲਤਾ ਦੀ ਵਧਾਈ ਦਿੱਤੀ ਅਤੇ ਪਰਮਾਤਮਾ ਦੀ ਬਖਸ਼ਿਸ਼ ਲਈ ਧੰਨਵਾਦ ਕੀਤਾ ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की