ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਪਹਿਲਾ ਸੀ ਬੀ ਐਸ ਈ ਬਾਰਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਜੰਡਿਆਲਾ ਗੁਰੂ (Sonu Miglani)- ਤਰਨਾ ਦਲ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੀ ਬੀ ਐਸ ਈ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਪਹਿਲਾ ਸੀ ਬੀ ਐਸ ਈ ਬਾਰਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਜਿਸ ਵਿੱਚ ਬੱਚਿਆਂ ਨੇ 75 ਪ੍ਰਤੀਸ਼ਤ ਤੋਂ ਲੈ ਕਿ 98.6 ਪ੍ਰਤੀਸ਼ਤ ਤੱਕ ਨੰਬਰ ਹਾਸਲ ਕੀਤੇ ਹਰਨੂਰ ਕੌਰ ਪੁੱਤਰੀ ਕੰਵਲਜੀਤ ਕੌਰ, ਨਵਰੀਤ ਕੌਰ ਪੁੱਤਰੀ ਸੁਖਦੇਵ ਸਿੰਘ,ਸੁਭਨੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਮੱਲ੍ਹੀ, ਕੋਮਲਪ੍ਰੀਤ ਕੌਰ, ਜਸਲੀਨ ਕੌਰ, ਪਵਨਦੀਪ ਕੌਰ, ਸੀ ਗੁਰਜੋਤ ਸਿੰਘ, ਅਰਸ਼ਦੀਪ ਸਿੰਘ, ਕਰਨਬੀਰ ਸਿੰਘ,ਨਿੰਮੋ, ਜੋਬਨਜੀਤ ਕੌਰ,ਖੁਸਮਨਪੀ੍ਤ ਕੌਰ ਨੇ ਵਧੀਆ ਨੰਬਰ ਹਾਸਲ ਕੀਤੇ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਲਵਿੰਦਰ ਨਾਲ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਧਾਈ ਦਿੱਤੀ ਤੇ ਕਿਹਾ ਕਿ ਤੁਹਾਡੀ ਮਿਹਨਤ ਕਰਕੇ ਹੀ ਸਕੂਲ ਦਾ ਤੇ ਤੁਹਾਡੇ ਮਾਤਾ ਪਿਤਾ ਦਾ ਨਾਮ ਰੌਸ਼ਨ ਹੋਇਆ ਹੈ ਅੱਗੇ ਚੱਲ ਕੇ ਹੋਰ ਤਰੱਕੀਆਂ ਕਰੋ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਉਨ੍ਹਾਂ ਸਮੂਹ ਸਟਾਫ ਨੂੰ ਵਧਾਈ ਦਿੱਤੀ ਤੇ ਬੱਚਿਆਂ ਨੂੰ ਹੋਰ ਮਿਹਨਤ ਕਰਵਾਉਣ ਲਈ ਕਿਹਾ ਤਾਂ ਜ਼ੋ ਬੱਚੇ ਅੱਗੇ ਚੱਲ ਕੇ ਹੋਰ ਤਰੱਕੀਆਂ ਕਰ ਸਕਣ ਮੁਖੀ ਬਾਬਾ ਗੱਜਣ ਸਿੰਘ ਜੀ ਨੇ ਬੱਚਿਆਂ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ

Loading

Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...