ਪੀਟਲ ਹਿੱਲ ਵਿਖੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲੇ ਟਰੰਪ ਦੇ ਸਮਰਥਕ ਨੂੰ ਅਦਾਲਤ ਨੇ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ 

ਵਾਸ਼ਿੰਗਟਨ (ਰਾਜ ਗੋਗਨਾ )—ਇੱਕ ਡੋਨਾਲਡ ਟਰੰਪ ਦੇ ਸਮਰਥਕ ਜਿਸ ਨੇ ਲੰਘੀ 6 ਜਨਵਰੀ 2020 ਨੂੰ ਕੈਪੀਟਲ  ਹਿੱਲ ਵਿਖੇ ਇਕ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕੀਤਾ ਸੀ ਜੋ ਬੀਤੀ ਸੰਨ 2020 ਦੀ ਰਾਸ਼ਟਰਪਤੀ ਚੋਣ  ਨੂੰ ਲੈ ਕੇ, ਉਸ ਨੂੰ ਅੱਜ ਮੰਗਲਵਾਰ ਨੂੰ ਮਾਨਯੋਗ ਅਦਾਲਤ ਨੇ ਪੰਜ ਸਾਲ ਤੋਂ ਵੱਧ ਦੀ ਕੈਦ ਦੀ ਸਜ਼ਾ ਸੁਣਾਈ ਗਈ। ਦੋਸ਼ੀ ਮਾਰਕ ਪੌਂਡਰ, ਵੱਲੋ 6 ਜਨਵਰੀ 2020 ਨੂੰ ਉਸ ਦੀਆਂ ਕਾਰਵਾਈਆਂ ਦੇ ਕਾਰਨ ਮਾਨਯੋਗ ਜੱਜ ਤਾਨਿਆ ਚੁਟਕਨ ਦੁਆਰਾ ਉਸ ਨੂੰ ਸੰਘੀ ਜੇਲ੍ਹ ਵਿੱਚ 63 ਮਹੀਨਿਆਂ ਦੀ ਸਜ਼ਾ ਭੁਗਤਣੀ ਪਵੇਗੀ ਹਮਲਾਵਰ ਦੋਸ਼ੀ ਪੌਂਡਰ ਦੀ ਹੁਣ ਤੱਕ ਦੀ ਸਭ ਤੋਂ ਲੰਬੀ ਸਜ਼ਾ ਹੈ ਜਿਸ ਨੇ ਲੰਘੀ 6 ਜਨਵਰੀ 2020 ਨੂੰ ਕਾਨੂੰਨ ਲਾਗੂ ਕਰਨ ਵਾਲੇ ਇਕ ਅਧਿਕਾਰੀਆਂ ‘ਤੇ ਅੱਗ ਬੁਝਾਉਣ ਵਾਲੇ ਯੰਤਰ ਨਾਲ ਹਮਲਾ ਕੀਤਾ ਸੀ।
ਮਾਰਕ ਪੌਂਡਰ ਨਾਮੀ ਵਿਅਕਤੀ ਨੂੰ ਸਜ਼ਾ ਸੁਣਾਉਣ ਵੇਲੇ ਕੈਪੀਟਲ ਪੁਲਿਸ ਸਾਰਜੈਂਟ ਵਲੋ ਹਮਲੇ ਸਬੰਧੀ ਅਦਾਲਤ ਚ’ ਪੇਸ਼ ਹੋ ਕੇ ਹਮਲੇ ਦੀ ਗਵਾਹੀ ਦਿੱਤੀ ਗਈ ਸੀ।ਅਤੇ ਅਦਾਲਤ ਨੇ ਉਸ ਨੂੰ 63 ਮਹੀਨਿਆਂ ਦੀ ਸਜ਼ਾ ਸੁਣਾਈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की